ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ‘ਚ ਨਸ਼ਿਆਂ ਵਿਰੁੱਧ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਹੋਇਆ ਸਖ਼ਤ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਧੀ ਮੁਹਿੰਮ ਤਹਿਤ ਪੁਲਿਸ ਤੇ ਸਰਕਾਰ ਲਗਾਤਾਰ ਤਸਕਰਾਂ ਖਿਲਾਫ ਐਕਸ਼ਨ ਲੈ ਰਹੀ ਹੈ। ਪੰਜਾਬ ਭਰ ਵਿੱਚ ਬੁਲਡੋਜ਼ਰ ਚਲਾਏ ਜਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ...