Tag: latest news

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਨੇ ਅਪ੍ਰੈਲ ਵਿੱਚ ਕਈ ਮਹੱਤਵਪੂਰਨ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ 'ਚ ਮੰਗਲਵਾਰ ਯਾਨੀ ਕੱਲ੍ਹ 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਛੁੱਟੀ ਹੋਵੇਗੀ। ਇਸ ਮੌਕੇ ...

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ...

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿਚ ਇਸ ਦੀ ...

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ...

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ...

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ...

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ...

Page 140 of 1075 1 … 139 140 141 … 1,075

Recent News