Tag: latest news

ਠੰਡੀਆਂ ਹਵਾਵਾਂ ਚੱਲਣ ਕਾਰਨ ਬਦਲਿਆ ਪੰਜਾਬ ਦਾ ਮੌਸਮ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਹੋ ਜਿਹਾ ਰਹੇਗਾ ਮੌਸਮ

Punjab Weather: ਜੰਮੂ-ਕਸ਼ਮੀਰ ਦੇ ਪਹਾੜਾਂ ਵਿੱਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ, ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਗਿਆ ਹੈ। ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਵੱਧਦੀ ਗਰਮੀ ਤੋਂ ਰਾਹਤ ...

MP ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅਦਾਲਤ ਨੇ ਜੁਡੀਸ਼ੀਅਲ ਕਸਟਡੀ ‘ਚ ਭੇਜਿਆ

MP ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ 2023 ਵਿੱਚ ਥਾਣਾ ਅਜਨਾਲਾ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਜਨਾਲਾ ...

ਹਫਤੇ ‘ਚ ਹੁਣ 4 ਦਿਨ ਜ਼ਿਲ੍ਹਿਆਂ ‘ਚ DC ਲੋਕਾਂ ਦੀਆਂ ਸੁਣਨਗੇ ਦਿੱਕਤਾਂ, ਸਰਕਾਰ ਨੇ ਦਿੱਤਾ ਨਵਾਂ ਆਦੇਸ਼

ਪੰਜਾਬ ਸਰਕਾਰ ਵੱਲੋਂ ਹੁਣ ਇੱਕ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਡੀਸੀ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ...

ਪਾਸਟਰ ਬਜਿੰਦਰ ਰੇਪ ਕੇਸ ‘ਚ ਦੋਸ਼ੀ ਕਰਾਰ, 1 ਅਪ੍ਰੈਲ ਨੂੰ ਮੋਹਾਲੀ ਕੋਰਟ ਸੁਣਾਏਗੀ ਸਜ਼ਾ

ਪਾਦਰੀ ਬਜਿੰਦਰ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਅੱਜ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ, ਜੋ ਕਿ ਚਮਤਕਾਰਾਂ ...

ਪੰਜਾਬ ਵਿਧਾਨ ਸਭਾ ਦਾ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ, ਸਦਨ ‘ਚ ਜਥੇਦਾਰਾਂ ਨੂੰ ਹਟਾਉਣ ਸਮੇਤ ਉੱਠੇ ਕਈ ਮੁੱਦੇ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਸਿੱਖਿਆ ਮੰਤਰੀ ...

ਭਿਆਨਕ ਭੁਚਾਲ ਨਾਲ ਹਿੱਲੀ ਮਿਆਂਮਾਰ ਦੀ ਧਰਤੀ, ਕਈ ਇਮਾਰਤਾਂ ਹੋਈਆਂ ਢਹਿ ਢੇਰੀ

ਸ਼ੁੱਕਰਵਾਰ ਸਵੇਰੇ 11:50 ਵਜੇ ਮਿਆਂਮਾਰ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ (GFZ) ਦੇ ਅਨੁਸਾਰ, ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ ਅਤੇ ਇਸਦਾ ...

SGPC ਦਾ ਬਜਟ ਇਜਲਾਸ ਅੱਜ, ਜਥੇਦਾਰ ਨੂੰ ਹਟਾਉਣ ‘ਤੇ ਹੋ ਰਿਹਾ ਵਿਰੋਧ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਬਜਟ ਸੈਸ਼ਨ ਅੱਜ ਦੁਪਹਿਰ ਅੰਮ੍ਰਿਤਸਰ ਵਿੱਚ ਸ਼ੁਰੂ ਹੋਵੇਗਾ। ਇਸ ਦੌਰਾਨ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਹੇਠ ਨਿਹੰਗ ਜਥਿਆਂ ...

MP ਸਤਨਾਮ ਸਿੰਘ ਸੰਧੂ ਵੱਲੋਂ ਸਵੰਤਤਰਤਾ ਸੰਗਰਾਮ ’ਚ ਵਾਪਸ ਆਈਆਂ ਵਿਰਾਸਤੀ ਚੀਜ਼ਾਂ ਨੂੰ ਮਿਊਜ਼ੀਅਮ ’ਚ ਲਾਉਣ ਦੀ ਕੀਤੀ ਮੰਗ

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਅਤੇ ਹੋਰ ਦੇਸ਼ਾਂ ਵਿਚੋਂ ਵਾਪਸ ਲਿਆਈਆਂ ਗਈਆਂ ਭਾਰਤ ਦੀਆਂ ਪ੍ਰਾਚੀਨ ਧਰੋਹਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਬਣਾਏ ਜਾ ਰਹੇ ...

Page 178 of 738 1 177 178 179 738