Tag: latest news

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ...

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਆਪਣੀ ਨਵੀਂ ਇਮੀਗ੍ਰੇਸ਼ਨ ਯੋਜਨਾ ਜਾਰੀ ਕਰਦੇ ਹੋਏ, ਕੈਨੇਡੀਅਨ ਸਰਕਾਰ ਨੇ ਸਥਾਈ ਨਿਵਾਸ (PR) ਦੇ ਟੀਚਿਆਂ ਨੂੰ ਮੁਕਾਬਲਤਨ ਸਥਿਰ ਰੱਖਦੇ ਹੋਏ, ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਕਾਫ਼ੀ ਘਟਾਉਣ ਦੇ ਫੈਸਲੇ ਦਾ ...

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ, ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਭਾਰਤੀ ਏਅਰਲਾਈਨਾਂ ਲਈ ਇੱਕ ਸਖ਼ਤ ਸਲਾਹ ਜਾਰੀ ਕੀਤੀ ਹੈ। ਇਹ ਸਲਾਹ ਭਾਰਤੀ ਜਹਾਜ਼ਾਂ ਨੂੰ ਈਰਾਨ, ਇਰਾਕ ...

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਨੇ ਆਪਣੇ ਪ੍ਰੀਮੀਅਮ ਪੈਟਰੋਲ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਸ਼ੁੱਕਰਵਾਰ ਤੋਂ ਹੀ ਲਾਗੂ ਹੋ ਗਈਆਂ ਹਨ। ਇਹ ...

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਅੱਜ ਯਾਨੀ 20 ਮਾਰਚ ਨੂੰ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਅਤਿ-ਆਧੁਨਿਕ, ਵਾਤਾਵਰਣ-ਅਨੁਕੂਲ ਗ੍ਰੀਨ ਸਟੀਲ ਪਲਾਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਹਤ ਸੰਭਾਲ ਖੇਤਰ ਵਿੱਚ ਕੀਤੇ ਗਏ ਕੰਮਾਂ ਦਾ ਵਿਸਥਾਰਪੂਰਵਕ ਵੇਰਵਾ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਹੁਣ ਸੂਬੇ ...

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਖੇਤਰ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ ਦੋ-ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਦਿੱਲੀ ਵਿੱਚ, ਮੀਂਹ ਨੇ ਤਿੰਨ ਸਾਲਾਂ ਦਾ ਰਿਕਾਰਡ ...

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 18 ਆਈਪੀਐਸ ਅਤੇ 4 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੈਸਲੇ ਨੂੰ ਕਾਨੂੰਨ ਵਿਵਸਥਾ ਨੂੰ ...

Page 18 of 931 1 17 18 19 931