Tag: latest news

ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਵਧੀ ਠੰਡ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਜਾਣੋ ਇਲਾਕੇ ਦਾ ਹਾਲ…

Weather Alert: ਉੱਤਰੀ ਭਾਰਤ ਵਿਚ ਕੱਲ੍ਹ ਕਈ ਥਾਵਾਂ ਉਤੇ ਮੀਂਹ ਪਿਆ। ਪੰਜਾਬ ਦੇ ਕੁਝ ਹਿੱਸਿਆਂ ਅਤੇ ਚੰਡੀਗੜ੍ਹ ਵਿਚ ਵੀ ਸ਼ਾਮ ਵੇਲੇ ਮੀਂਹ ਨਾਲ ਠੰਢ ਵਧ ਗਈ ਹੈ। ਮੌਸਮ ਵਿਭਾਗ ਨੇ ...

ਸੀਨੀਅਰ ਵਕੀਲ ਤੇ ਦਿੱਲੀ ‘ਚ ਦੰਗਾ ਪੀੜਤਾਂ ਦੇ ਇਨਸਾਫ਼ ਲਈ ਕੇਸ ਲੜ ਰਹੇ HS ਫੂਲਕਾ ਅਕਾਲੀ ਦਲ ‘ਚ ਹੋਣਗੇ ਸ਼ਾਮਿਲ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ (Advocate HS Phoolka) ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਨ੍ਹ ਇਹ ...

ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਅਲਰਟ ਜਾਰੀ!ਆਉਣ ਵਾਲੇ ਦਿਨਾਂ ‘ਚ ਵਧੇਗੀ ਠੰਡ, ਕਈ ਥਾਈਂ ਹੋ ਸਕਦੀ ਹੈ ਬਾਰਿਸ਼…

ਪੰਜਾਬ 'ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।ਅੱਜ ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ...

ਕਿਸਾਨ ਅੱਜ ਕਰਨਗੇ ਦਿੱਲੀ ਕੂਚ, ਰੋਜ਼ਾਨਾ 8 ਘੰਟੇ ਪੈਦਲ ਚੱਲਣਗੇ ਕਿਸਾਨ, ਜਾਣੋ ਪੂਰਾ ਸ਼ਡਿਊਲ

ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਵਲੋਂ ਬੀਤੀ ਦੁਪਹਿਰ 101 ਕਿਸਾਨਾਂ ਦੇ ਮਰਜੀਵੜੇ ਜੱਥਿਆਂ ਵਲੋਂ ਦਿੱਲੀ ਜਾਣ ਦੇ ਐਲਾਨ ਨੂੰ ਲੈ ਕੇ ਕਿਸਾਨ ਅਤੇ ਹਰਿਆਣਾ ਸਰਕਾਰ ...

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ...

ਜਾਣੋ ਕੌਣ ਹੈ ਨਰਾਇਣ ਸਿੰਘ ਚੌੜਾ? ਜਿਸਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ‘ਤੇ ਚਲਾਈ ਗੋਲੀ….

Attack on Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਉਤੇ ਧਾਰਮਿਕ ਸਜ਼ਾ ...

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼:VIDEO

ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ...

ਲੁਧਿਆਣਾ ‘ਚ ਜ਼ਬਰਦਸਤ ਹੰਗਾਮਾ, ਬੁੱਢੇ ਨਾਲ ਨੂੰ ਬੰਨ੍ਹ ਮਾਰਨ ਤੁਰੇ ਪ੍ਰਦਰਸ਼ਨਕਾਰੀ, ਕਈਆਂ ਨੂੰ ਲਿਆ ਹਿਰਾਸਤ ‘ਚ : ਵੀਡੀਓ

ਬੁੱਢੇ ਨਾਲ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਲੁਧਿਆਣਾ 'ਚ ਜ਼ਬਰਦਸਤ ਹੰਗਾਮਾ ਹੋ ਗਿਆ ਹੈ।ਸ਼ਹਿਰ ਦੇ ਕਈ ਇਲਾਕੇ ਪੁਲਿਸ ...

Page 19 of 488 1 18 19 20 488