Tag: latest news

ਨਾਭਾ ‘ਚ ਹੋਲੀ ਮੌਕੇ ਹੁਲੜਬਾਜ਼ੀ ਕਰਦੇ ਨੌਜਵਾਨਾਂ ਨੂੰ ਪੁਲਿਸ ਨੇ ਇੰਝ ਸਿਖਾਇਆ ਸਬਕ, ਪੜ੍ਹੋ ਪੂਰੀ ਖ਼ਬਰ

ਦੇਸ਼ ਭਰ ਵਿਚ ਜਿੱਥੇ ਹੋਲੀ ਦਾ ਤਿਉਹਾਰ ਬੜੇ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਪਰ ਹੋਲੀ ਦੇ ਤਿਉਹਾਰ ਮੌਕੇ ਤੇ ਨਾਭਾ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਵਿਖਾਈ ਦਿੱਤੀ ਅਤੇ ...

ਸੰਗਰੂਰ ਹਸਪਤਾਲ ‘ਚ ਗਲਤ ਗੁਲੂਕੋਜ਼ ਲਗਾਉਣ ਕਾਰਨ 15 ਗਰਭਵਤੀ ਔਰਤਾਂ ਦੀ ਸਿਹਤ ਖਰਾਬ

ਸੰਗਰੂਰ ਤੋਂ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੇ ਇੱਕ ਸਰਕਾਰੀ ਹਸਪਤਾਲ ਦੇ ਵਿੱਚ ਗਲਤ ਗੁਲੂਕੋਜ਼ ਲੱਗਣ ਕਾਰਨ ਗਾਇਨੀ ਵਿਭਾਗ ਦੇ ਵਿੱਚ 15 ਦੇ ...

ਆਪ ਆਗੂ ਨੇ ਵੱਖਰਾ ਉਪਰਾਲਾ ਕਰ ਆਪਣੀ ਦਾਦੀ ਜੀ ਨੂੰ ਦਿੱਤੀ ਸ਼ਰਧਾਂਜਲੀ, ਬਣਾਈ ਨਿਵੇਕਲੀ ਮਿਸਾਲ

ਮੋਗਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜਗਦੀਪ ਸਿੰਘ ਜੈਮਲਵਾਲਾ ਦੇ ਦਾਦੀ ਜੀ ਮਾਤਾ ਗੁਰਦਿਆਲ ਕੌਰ ਨਮਿੱਤ ...

ਅਮਰੀਕਾ ‘ਚ ਹਵਾਈ ਅੱਡੇ ‘ਤੇ ਜਹਾਜ਼ ਨੂੰ ਲੱਗੀ ਅੱਗ, ਯਾਤਰੀ ਸੁਰੱਖਿਅਤ ਕੱਢੇ ਬਾਹਰ, ਪੜ੍ਹੋ ਪੂਰੀ ਖ਼ਬਰ

ਅਮਰੀਕਾ ਦੇ ਡੇਨਵਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਰਵਾਰ ਨੂੰ ਇੱਕ ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ...

ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਨਾ ਤੀਰਥ ਵਿਖੇ ਮਨਾਇਆ ਹੋਲੀ ਦਾ ਤਿਉਹਾਰ,ਵੱਡੀ ਗਿਣਤੀ ‘ਚ ਸ਼ਰਧਾਲੂ ਹੋਏ ਸ਼ਾਮਿਲ

ਅੱਜ ਪੰਜਾਬ ਦੇ ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਤੀਰਥ ਵਿੱਚ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣ ਉਪਰੰਤ ...

ਹੋਲੀ ਮੌਕੇ ਪੰਜਾਬ ਸਰਕਾਰ ਦਾ ਉਦਯੋਗਪਤੀਆਂ ਨੂੰ ਵੱਡਾ ਤੋਹਫ਼ਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਨੇ ਹੋਲੀ ਦੇ ਮੌਕੇ 'ਤੇ ਉਦਯੋਗਪਤੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਲਈ ਦੋਵੇਂ OTS ਸਕੀਮਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹੁਣ ...

AGTF ਤੇ ਫਰੀਦਕੋਟ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰ ਦਾ ਐਨਕਾਊਂਟਰ, ਪੜ੍ਹੋ ਪੂਰੀ ਖਬਰ

ਫਰੀਦਕੋਟ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਕਿ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਫਰੀਦਕੋਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸ਼ੁੱਕਰਵਾਰ ਸਵੇਰੇ ਇੱਕ ...

ਹੋਲੀ ‘ਤੇ ਲਗਾਏ ਨਾਕੇ ਦੌਰਾਨ, ਪੁਲਿਸ ਮੁਲਾਜ਼ਮਾਂ ਨੂੰ ਤੇਜ ਰਫਤਾਰ ਕਾਰ ਨੇ ਮਾਰੀ ਟੱਕਰ

ਹੋਲੀ ਦੇ ਤਿਉਹਾਰ ਮੌਕੇ ਚੰਡੀਗੜ੍ਹ ਤੋਂ ਇੱਕ ਬੇਹੱਦ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਜ਼ੀਰਕਪੁਰ ਸਰਹੱਦ 'ਤੇ ਸ਼ੁੱਕਰਵਾਰ ਸਵੇਰੇ ਹੋਲੀ ਲਈ ...

Page 199 of 740 1 198 199 200 740