Tag: latest news

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਹਰਿਆਣਾ ਸਰਕਾਰ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ 15 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦਈਏ ਕਿ ਵਿਨੀਤ ਗਰਗ ਨੂੰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ...

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ ...

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,"ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।" ਅਬੋਹਰ ਵਿੱਚ ਰਸ਼ਪ੍ਰੀਤ ...

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਜੰਗਬੰਦੀ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਈਰਾਨ ਵਿੱਚ ਇੱਕ ਸਕਾਰਾਤਮਕ ਸ਼ਾਸਨ ਤਬਦੀਲੀ ਆਈ ਹੈ। ਈਰਾਨ 15 ਸ਼ਰਤਾਂ ਵਿੱਚੋਂ ਬਹੁਤ ਸਾਰੀਆਂ ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

APIS ਪ੍ਰੋਫਾਈਲਿੰਗ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ, ਕਸਟਮ ਵਿਭਾਗ ਨੇ ਬੈਂਕਾਕ ਤੋਂ ਆਉਣ ਵਾਲੇ ਇੱਕ ਯਾਤਰੀ ਦੇ ਸਾਮਾਨ ਵਿੱਚੋਂ ਮਿਲੇ ਮਿਠਾਈਆਂ ਦੇ ਡੱਬਿਆਂ ਵਿੱਚ ਛੁਪਾਇਆ 964 ਗ੍ਰਾਮ ਭੰਗ ਜ਼ਬਤ ...

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਤਾਜ ਸ਼ਹਿਰ ਆਗਰਾ ਨੂੰ ਇੱਕ ਇਤਿਹਾਸਕ ਤੋਹਫ਼ਾ ਭੇਟ ਕੀਤਾ। ਆਗਰਾ ਇਨਰ ਰਿੰਗ ਰੋਡ ਦੇ ਨੇੜੇ ਰਾਹਨਕਲਨ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ, ਮੁੱਖ ਮੰਤਰੀ ਨੇ ...

Page 2 of 931 1 2 3 931