Tag: latest news

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਆਗੂ ਮਨਜਿੰਦਰ ਸਿੰਘ ਸਿਰਸਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਭਾਜਪਾ ਹਮੇਸ਼ਾ ਤੋਂ ਕਿਸਾਨ ਵਿਰੋਧੀ ਪਾਰਟੀ ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ ਰਹੀ ਸਿਆਸੀ ਬਦਲਾਖੋਰੀ ਉਦੋਂ ਇੱਕ ਵਾਰ ਫਿਰ ਸਾਹਮਣੇ ਆਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (‘ਆਪ’) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ...

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਭਾਜਪਾ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਣ ਲਾਹੇ ...

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਿਆ ਹੈ। ...

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ...

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਭਾਜਪਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ...

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ ਬਣਦੇ ਹਨ, ਬਜਟ ਕਿਵੇਂ ...

Page 2 of 1078 1 2 3 … 1,078