ਗੁਜਰਾਤ ‘ਚ ਮੀਂਹ ਤੇ ਹੜ੍ਹ ਕਾਰਨ 15 ਮੌਤਾਂ, ਸਕੂਲ-ਕਾਲਜ ਬੰਦ, 23 ਹਜ਼ਾਰ ਲੋਕਾਂ ਦਾ ਰੈਸਕਿਊ
ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਰਾਜਕੋਟ, ਆਨੰਦ, ਮੋਰਬੀ, ਖੇੜਾ, ਵਡੋਦਰਾ ਅਤੇ ਦਵਾਰਕਾ ਵਿੱਚ ਫੌਜ ਤਾਇਨਾਤ ਕੀਤੀ ਗਈ ...
ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਰਾਜਕੋਟ, ਆਨੰਦ, ਮੋਰਬੀ, ਖੇੜਾ, ਵਡੋਦਰਾ ਅਤੇ ਦਵਾਰਕਾ ਵਿੱਚ ਫੌਜ ਤਾਇਨਾਤ ਕੀਤੀ ਗਈ ...
ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ...
ਪੰਜਾਬ ਦੇ ਦੋ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਦੋਵਾਂ ਅਧਿਆਪਕਾਂ ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਬਠਿੰਡਾ ਦੇ ਅਧਿਆਪਕ ਰਜਿੰਦਰ ਸਿੰਘ ਅਤੇ ...
ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ...
ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਉੱਥੇ ਜਾ ਕੇ ਪਹਿਲਾਂ ਪੜ੍ਹਾਈ ਕਰਦੇ ਹਨ ਅਤੇ ਪੜ੍ਹਾਈ ਤੋਂ ਬਾਅਦ ਉਹਨਾਂ ਨੂੰ ...
ਲਗਾਤਾਰ ਮੀਂਹ ਕਾਰਨ ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ। ਪਿਛਲੇ 24 ਘੰਟਿਆਂ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। NDRF-SDRF ਬਚਾਅ 'ਚ ਲੱਗੇ ਹੋਏ ਹਨ। 17 ...
ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪਿਛਲੇ 24 ਘੰਟਿਆਂ 'ਚ ਕਈ ਇਲਾਕਿਆਂ 'ਚ ਚੰਗੀ ਬਾਰਿਸ਼ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਕਾਫੀ ਸੁਹਾਵਣਾ ਹੋ ...
ਰੋਪੜ: ਪੰਜਾਬ ਦੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਕਿਲੀਮੰਜਾਰੋ ਪਹਾੜ 'ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟਾ ਬੱਚਾ ਬਣ ਗਿਆ ਹੈ। ਇਹ ਅਫ਼ਰੀਕੀ ...
Copyright © 2022 Pro Punjab Tv. All Right Reserved.