Tag: latest news

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ...

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਮਹੱਤਵਪੂਰਨ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਅਪਰਾਧ- ਮੁਕਤ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਲਗਾਤਾਰ ਯਤਨਾਂ ਨੂੰ ਮਜ਼ਬੂਤੀ ਦੇ ...

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ...

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਖ਼ਾਲਸਾ ਪੰਥ ਦੀ ਸਿਰਜਣਾ ਨੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਕੀਤਾ ਮਾਰਗਦਰਸ਼ਨ : ਐੱਮਪੀ ਸਤਨਾਮ ਸਿੰਘ ਸੰਧੂ ਪੱਛਮੀ ਹਮਲਾਵਰਾਂ ਦਾ ਟਾਕਰਾ ਲੈਣ ਲਈ ...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ‘ਚ ਪਹੁੰਚਿਆ ਨਹਿਰੀ ਪਾਣੀ

ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ...

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਐਕਸਪ੍ਰੈਸਵੇਅ 'ਤੇ ਯਾਤਰਾ ਕਰਦੇ ਹਨ। ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉੱਚੇ ਹਿੱਸੇ 'ਤੇ ਬਣੇ ਜੰਗਲੀ ...

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਜੇਡੀਯੂ ਨੇਤਾ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਫੈਸਲੇ ਨੇ ਨਾ ਸਿਰਫ਼ ਬਿਹਾਰ ਵਿੱਚ ...

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਮੰਗਲਵਾਰ ਨੂੰ, ਤੁਰਕੀ ਦੇ ਇੱਕ ਵੋਕੇਸ਼ਨਲ ਹਾਈ ਸਕੂਲ ਵਿੱਚ ਇੱਕ 18 ਸਾਲਾ ਸਾਬਕਾ ਵਿਦਿਆਰਥੀ ਨੇ ਗੋਲੀਬਾਰੀ ਕੀਤੀ ਜਿਸ ਨਾਲ ਵਿਦਿਆਰਥੀਆਂ ਅਤੇ ਸਟਾਫ ਵਿੱਚ ਦਹਿਸ਼ਤ ਫੈਲ ਗਈ। ਸਥਾਨਕ ਅਧਿਕਾਰੀਆਂ ਦੇ ਅਨੁਸਾਰ, ...

Page 24 of 961 1 23 24 25 961