Tag: latest news

ਜਗਜੀਤ ਡੱਲੇਵਾਲ ਦੀਆਂ ਕਈ ਨਸਾਂ ਬਲੌਕ, ਡਰਿਪ ਲਗਾਉਣ ਲਈ ਨਹੀਂ ਮਿਲ ਰਹੀ ਨਸ

ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਨਾਲ, ਕਿਸਾਨ 12 ਹੋਰ ਮੰਗਾਂ ਲਈ ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ...

ਭਾਰਤ ਸਰਕਾਰ ਸਿੱਖ ਧਰਮ ਦੀ ਇਤਿਹਾਸਕ ਧਰੋਹਰ ਦੀਵਾਨ ਟੋਡਰ ਮੱਲ ਦੀ ਜਹਾਜ ਹਵੇਲੀ ਦੀ ਕਰੇ ਸਾਂਭ ਸੰਭਾਲ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਫ਼ਤਹਿਗੜ੍ਹ ਸਾਹਿਬ, ਪੰਜਾਬ ਤੋਂ 1 ਕਿਲੋਮੀਟਰ ਦੂਰ ਪੂਰਬੀ ਪਾਸੇ ਸਰਹਿੰਦ-ਰੋਪੜ ਰੇਲਵੇ ਲਾਇਨ ਨੇੜੇ ਹਰਨਾਮ ਨਗਰ ਵਿਖੇ 17ਵੀਂ ਸਦੀ ’ਚ 2 ਕਨਾਲ 17 ਮਰਲਿਆਂ ’ਚ ਬਣੀ ਜੈਨ ਹਿੰਦੂ ਵੀਰ ਟੋਡਰ ਮੱਲ ...

ਅਰਵਿੰਦ ਕੇਜਰੀਵਾਲ ਨੇ ਕਬੂਲੀ ਹਾਰ, ਬੀਜੇਪੀ ਨੂੰ ਦਿੱਤੀ ਵਧਾਈ, ਪੜ੍ਹੋ ਪੂਰੀ ਖ਼ਬਰ

ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਸਵੀਕਾਰ ਕਰ ਲਈ ਹੈ। ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, "ਅਸੀਂ ਲੋਕਾਂ ਦੇ ...

ਡਾ. ਰਵਜੋਤ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ...

RCMP ਅਫਸਰ ਬਣਨ ਵਾਲੇ ਪਹਿਲੇ ਪੰਜਾਬੀ ਬਲਤੇਜ ਢਿੱਲੋਂ ਕੈਨੇਡਾ ‘ਚ ਸੈਨੇਟਰ ਨਿਯੁਕਤ

ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (RCMP) ਵਿੱਚ ਅਧਿਕਾਰੀ ਵਜੋਂ ਸੇਵਾ ਨਿਭਾਉਣ ਵਾਲੇ ਪਹਿਲੇ ਦਸਤਾਰਧਾਰੀ ਸਿੱਖ ਨੂੰ ਸੈਨੇਟਰ ਨਿਯੁਕਤ ਕੀਤਾ ਗਿਆ ਹੈ। ਬਲਤੇਜ ਸਿੰਘ ਢਿੱਲੋਂ ਦੇ ਕੈਨੇਡਾ ਦੀ ਸੰਸਦ ਦੇ ਉਪਰਲੇ ਸਦਨ ...

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ,ਕੁਝ ਦੇਰ ਚ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ, ਪੜ੍ਹੋ ਪੂਰੀ ਖਬਰ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਅੱਜ ਦੇ ਚੋਣ ਨਤੀਜਿਆਂ ...

ਸੰਸਦ ਮੈਂਬਰ ਸਤਨਾਮ ਸੰਧੂ ਵੱਲੋਂ ਦਰਿਆਵਾਂ ਨੂੰ Legal Personality ਦਾ ਦਰਜਾ ਦੇਣ ਸਬੰਧੀ ਬਿੱਲ ਸੰਸਦ ’ਚ ਕੀਤਾ ਪੇਸ਼

ਦੇਸ਼ ਦੇ ਦਰਿਆਵਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਸ਼ੁੱਕਰਵਾਰ ਨੂੰ ਸੰਸਦ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਦਰਿਆਵਾਂ ਨੂੰ ਕਾਨੂੰਨੀ ਸ਼ਖ਼ਸੀਅਤ ਦਾ ...

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ QS ਵਰਲਡ ਯੂਨੀਵਰਸਿਟੀ ਰੈਂਕਿੰਗ-2024 ’ਚ ਪਹਿਲਾ ਸਥਾਨ ਪ੍ਰਾਪਤ

ਚੰਡੀਗੜ੍ਹ ਯੂਨੀਵਰਸਿਟੀ ਆਪਣੀ ਸਥਾਪਨਾ ਤੋਂ ਬਾਅਦ ਹੀ ਉੱਚੇਰੀ ਸਿੱਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਤੌਰ ’ਤੇ ਜਾਣੀ ਜਾਂਦੀ ਹੈ, ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਤੇ ਬਿਹਤਰੀਨ ਸਿੱਖਿਆ ਵੀ ਪ੍ਰਦਾਨ ...

Page 251 of 749 1 250 251 252 749