Tag: latest news

ਅੰਮ੍ਰਿਤਸਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 49 ਕਰੋੜ ਦੀ ਹੈਰੋਇਨ ਜ਼ਬਤ, ਦੋ ਤਸਕਰ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਭਾਂਡਾ ਭੰਨਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 7 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ ਪੰਜ ਪਿਸਤੌਲ ਬਰਾਮਦ ਕੀਤੇ - ...

ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ

ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ...

ਯੂ.ਪੀ. ਦੇ 16 ਜ਼ਿਲ੍ਹਿਆਂ ‘ਚ ਹੜ੍ਹ, 3 ਨਦੀਆਂ ਉਫ਼ਾਨ ‘ਤੇ, 24 ਘੰਟਿਆਂ ‘ਚ 6 ਮੌਤਾਂ

ਨੇਪਾਲ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਜਾਰੀ ਹੈ। ਇੱਥੇ ਤਿੰਨ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਰਾਪਤੀ ਨਦੀ, ਬੁਧੀ ਰਾਪਤੀ ਅਤੇ ...

ਸ਼ਹੀਦ ਅੰਸ਼ੁਮਨ ਦੀ ਪਤਨੀ ਸਮਝ ਕੇ ਲੋਕਾਂ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਨੂੰ ਕੀਤਾ ਟ੍ਰੋਲ, ਪੜ੍ਹੋ ਪੂਰੀ ਖ਼ਬਰ

Reshma Sebastian Trolling on Social Media: ਭਾਰਤੀ ਫੌਜ ਦੇ ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੀ ਪਤਨੀ ਸਮ੍ਰਿਤੀ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਕੈਪਟਨ ਅੰਸ਼ੁਮਨ ਸਿਆਚਿਨ ਵਿੱਚ ਆਪਣੇ ਸਾਥੀਆਂ ਦੀ ਜਾਨ ਬਚਾਉਂਦੇ ...

ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਨਵਦੀਪ ਜਲਬੇੜਾ ਨੇ ਦੱਸਿਆ ਕਿਵੇਂ ਉਸ ‘ਤੇ ਕੀਤੇ ਜਾਂਦੇ ਸੀ ਤਸ਼ੱਦਦ: ਵੀਡੀਓ

ਕਿਸਾਨ ਅੰਦੋਲਨ ਦੌਰਾਨ ਪੁਲਿਸ ਵੱਲ ਜਲ ਤੋਪਾਂ ਮੋੜਨ ਵਾਲਾ ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਜੇਲ੍ਹ ਤੋਂ ਬਾਹਰ ਆ ਗਿਆ ਹੈ। ਨਵਦੀਪ ਨੂੰ ਕਰੀਬ 111 ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ...

ਪੰਜਾਬ ‘ਚ ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਦੇ ਚਾਂਸਲਰ, ਰਾਸ਼ਟਰਪਤੀ ਨੇ ਬਿੱਲ ਨੂੰ ਨਹੀਂ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ...

ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕੀਤੇ ਗ੍ਰਿਫਤਾਰ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ...

ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਜ਼ਮਾਨਤ ‘ਤੇ ਰਿਹਾਅ, ਅੰਬਾਲਾ ‘ਚ ਕਿਸਾਨਾਂ ਨੇ ਧਰਨਾ ਕੀਤਾ ਰੱਦ

ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਵਾਟਰ ਕੈਨਨ ਬੁਆਏ ਨਵਦੀਪ ਜਲਵੇੜਾ ਨੂੰ ਬੀਤੀ ਰਾਤ ਕਰੀਬ 10 ਵਜੇ ਜੇਲ੍ਹ ...

Page 296 of 722 1 295 296 297 722