Tag: latest news

ਨਾਭਾ ‘ਚ ਪਰਾਲੀ ਦੀ ਟਰਾਲੀ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਮੁਸ਼ਕਿਲ ਨਾਲ ਕੀਤਾ ਕਾਬੂ

ਬੀਤੀ ਰਾਤ ਨਾਭਾ ਪਟਿਆਲਾ ਰੋਡ ਸਥਿਤ ਪਿੰਡ ਘਮਰੌਦਾ ਵਿਖੇ ਉਦੋਂ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ।ਜਦੋਂ ਪਰਾਲੀ ਨਾਲ ਭਰੀ ਟਰਾਲੀ ਵਿੱਚ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਅੱਗ ਲੱਗ ਗਈ। ...

ਅੱਜ 119 ਹੋਰ ਭਾਰਤੀਆਂ ਨੂੰ ਡਿਪੋਰਟ ਕਰ ਭੇਜੇਗਾ ਅਮਰੀਕਾ, CM ਮਾਨ ਨੇ ਦੱਸਿਆ ਇਸਨੂੰ ਕੇਂਦਰ ਦੀ ਸਾਜਿਸ਼

ਅਮਰੀਕਾ ਵਿਚੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪਿਛਲੇ ਦਿਨੀਂ ਹੀ ਇੱਕ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਕੇ ਅਮਰੀਕਾ ਦੇ ਜਹਾਜ ਰਹੀ ਅੰਮ੍ਰਿਤਸਰ ਏਅਰਪੋਰਟ ਤੇ ਭੇਜਿਆ ਸੀ , ਹੁਣ ਖਬਰ ...

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ CM ਮਾਨ ਵੱਲੋਂ ਲੈਪਟਾਪ ਵੰਡਣ ਦੀ ਸ਼ੁਰੂਆਤ, ਪੜ੍ਹੋ ਪੂਰੀ ਖਬਰ

ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ...

ਕ੍ਰਿਕਟਰ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਨੇ CM ਮਾਨ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਤੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਦੋਵੇਂ ਖਿਡਾਰੀ ਚੰਡੀਗੜ੍ਹ ਸਥਿਤ ...

ਫਿਰੋਜ਼ਪੁਰ ‘ਚ ਚੋਰਾਂ ਦਾ ਅਜਿਹਾ ਕਾਰਨਾਮਾ,ਬੇਸ਼ਰਮੀ ਦੀਆਂ ਹੱਦਾਂ ਪਾਰ,ਪੜ੍ਹੋ ਪੂਰੀ ਖਬਰ

ਫਿਰੋਜ਼ਪੁਰ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਹਾਲਾਤ ਦਿਨ ਬ ਦਿਨ ਬੱਦ ਤੋਂ ਬੱਤਰ ਬਣਦੇ ਜਾ ਰਹੇ ਹਨ। ਕਿਉਂਕਿ ਚੋਰਾਂ ਅਤੇ ਲੁਟੇਰਿਆਂ ਵੱਲੋਂ ਲਗਾਤਾਰ ਅਜਿਹੀਆਂ ...

ਰਣਬੀਰ ਇਲਾਬਾਦੀਆ ਤੋਂ ਬਾਅਦ ਹੁਣ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਵੀ ਵੱਧ ਸਕਦੀਆਂ ਹਨ ਮੁਸ਼ਕਿਲਾਂ, SGPC ਕੋਲ ਪਹੁੰਚੀ ਸ਼ਿਕਾਇਤ

ਯੂਟਿਊਬਰ ਰਣਬੀਰ ਇਲਾਬਾਦੀਆ ਤੋਂ ਬਾਅਦ ਹੁਣ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਧਰੇਨਵਰ ਰਾਓ ਨੇ ਉਨ੍ਹਾਂ ਵਿਰੁੱਧ ਸ਼੍ਰੋਮਣੀ ਕਮੇਟੀ ਮੁਖੀ ਹਰਜਿੰਦਰ ਸਿੰਘ ਧਾਮੀ ਨੂੰ ...

ICC ਨੇ ਚੈਂਪੀਅਨਜ਼ ਟਰਾਫੀ ਦੀ ਇਨਾਮੀ ਰਾਸ਼ੀ ਵਧਾਈ; 53 ਪ੍ਰਤੀਸ਼ਤ ਵਾਧਾ, ਪੜ੍ਹੋ ਪੂਰੀ ਖ਼ਬਰ

ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਸ਼ੁੱਕਰਵਾਰ ਨੂੰ ਚੈਂਪੀਅਨਜ਼ ਟਰਾਫੀ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ। ਵਿਸ਼ਵ ਕ੍ਰਿਕਟ ਸੰਸਥਾ ਨੇ ਟੂਰਨਾਮੈਂਟ ਦੀ ਇਨਾਮੀ ਰਾਸ਼ੀ ਪਿਛਲੀ ਵਾਰ ਦੇ ਮੁਕਾਬਲੇ 53 ਪ੍ਰਤੀਸ਼ਤ ਵਧਾ ...

ਡੋਨਾਲਡ ਟਰੰਪ ਨੇ ਫਿਰ ਕੀਤਾ ਇਹ, ਔਖੇ ਸਵਾਲ ਤੋਂ ਬਚਣ ਲਈ, ‘ਭਾਰਤੀ ਰਿਪੋਰਟਰ ਦੇ Accent’ ਨੂੰ ਠਹਿਰਾਇਆ ਜ਼ਿੰਮੇਵਾਰ

ਇੰਝ ਜਾਪਦਾ ਸੀ ਕਿ ਡੋਨਾਲਡ ਟਰੰਪ ਇੱਕ ਵਾਰ ਫਿਰ ਗਲੋਬਲ ਪਲੇਟਫਾਰਮ 'ਤੇ ਇੱਕ ਵਿਵਾਦਪੂਰਨ ਸਵਾਲ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਅਮਰੀਕਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਪੁੱਛਿਆ ...

Page 34 of 538 1 33 34 35 538