CM ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ...












