Tag: latest news

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਚੰਡੀਗੜ੍ਹ : ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਦਿੱਤੇ ਬਿਆਨ ਦੀ ਸਖ਼ਤ ...

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ...

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

 ਰਾਜ ਸਭਾ ਮੈਂਬਰ ਨੇ ਕਿਹਾ, ਪੀੜਤ ਪਰਿਵਾਰਾਂ ਨਾਲ ਗ੍ਰਹਿ ਮੰਤਰੀ ਦੀ ਮੁਲਾਕਾਤ ਨੇ ਨਸ਼ਿਆਂ ਦੇ ਸੰਕਟ ਦੀ ਮਨੁੱਖੀ ਤ੍ਰਾਸਦੀ ਨੂੰ ਉਜਾਗਰ ਕੀਤਾ ਅਤੇ ਪੰਜਾਬ ਸਰਕਾਰ 'ਤੇ ਕਾਰਵਾਈ ਲਈ ਦਬਾਅ ਵਧਾਇਆ ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ ਲਈ ...

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ...

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ...

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

Page 4 of 1079 1 … 3 4 5 … 1,079