ਮਾਨ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ 34.44 ਕਰੋੜ ਰੁਪਏ ਜਾਰੀ : ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਪੀਣਯੋਗ ...