ਮੈਰਿਜ਼ ਪੈਲਸ ਤੇ ਰਿਜੌਰਟਸ ਐਸੋਸੀਏਸ਼ਨ ਵੱਲੋਂ ਰੋਡ ਅਕਸੈਸ ਫੀਸ ਸਬੰਧੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ
ਚੰਡੀਗੜ੍ਹ: ਸੂਬੇ ਵਿਚ ਰੋਡ ਅਕਸੈਸ (ਸੜਕ ਤੱਕ ਪਹੁੰਚ) ਦੀ ਸਰਕਾਰੀ ਫੀਸ ਸਬੰਧੀ ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦਾ ਵਫਦ ਅੱਜ ਇੱਥੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਮਿਿਲਆ।ਮੀਟਿੰਗ ...