Sangrur Farmer’s Protest : Sangrur ‘ਚ 10ਵੇਂ ਦਿਨ ਵੀ ਜਾਰੀ ਕਿਸਾਨੀ ਧਰਨਾ , ਆਪਣੀਆਂ ਮੰਗਾ ਨੂੰ ਲੈ ਕੇ ਡਟੇ ਕਿਸਾਨ
Sangrur Farmer's Protest : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਸੀਐੱਮ ਦੀ ਰਿਹਾਇਸ਼ ਪਟਿਆਲਾ ਰੋਡ ਗਰੀਨ ਲੈਂਡ ਕਲੋਨੀ ਦੇ ਅੱਗੇ ...