ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ,ਜਾਣੋ ਤੁਹਾਡੇ ਸ਼ਹਿਰ ਦਾ ਹਾਲ…
ਮੰਗਲਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ 'ਚ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ।ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਮੋਹਾਲੀ ਅਤੇ ਹਰਿਆਣਾ ...