ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ
ਖਰੜ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ ਮਿਲਣ ’ਤੇ ਅੱਜ ਸ਼੍ਰੀ ਰਾਮ ਮੰਦਰ ਅੱਜ ਸਰੋਵਰ ...












