ਕੇਂਦਰ ਸਰਕਾਰ ਦੀ ਲਿਸਟ ‘ਚ ਪੰਜਾਬ ਦੇ 5 ਵੈਟ ਲੈਂਡ, ਜਾਣੋ ਕਿਵੇਂ ਨੇ ਖਾਸ, ਪੜ੍ਹੋ ਪੂਰੀ ਖਬਰ
ਕੇਂਦਰ ਸਰਕਾਰ ਦੇ 100 ਵੈੱਟਲੈਂਡਜ਼ ਵਿੱਚ ਪੰਜਾਬ ਦੇ ਪੰਜ ਸਥਾਨ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਹਰੀਕੇ, ਰੋਪੜ, ਕਾਜਲੀ, ਕੇਸ਼ੋਪੁਰ ਅਤੇ ਨੰਗਲ ਸ਼ਾਮਲ ਹਨ। ਇਸ ਦੇ ਨਾਲ ਹੀ ਛੱਤਬੀੜ ਚਿੜੀਆਘਰ ...
ਕੇਂਦਰ ਸਰਕਾਰ ਦੇ 100 ਵੈੱਟਲੈਂਡਜ਼ ਵਿੱਚ ਪੰਜਾਬ ਦੇ ਪੰਜ ਸਥਾਨ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਹਰੀਕੇ, ਰੋਪੜ, ਕਾਜਲੀ, ਕੇਸ਼ੋਪੁਰ ਅਤੇ ਨੰਗਲ ਸ਼ਾਮਲ ਹਨ। ਇਸ ਦੇ ਨਾਲ ਹੀ ਛੱਤਬੀੜ ਚਿੜੀਆਘਰ ...
ਪੰਜਾਬ ਪੁਲਿਸ ਵੱਲੋਂ ਇੱਕ ਉਪਲਬਧੀ ਪ੍ਰਾਪਤ ਕੀਤੀ ਗਈ ਹੈ ਦੱਸ ਦੇਈਏ ਕਿ ਪੰਜਾਬ ਪੁਲਿਸ ਵਿੱਚ ਆਪਣੀ ਡਿਊਟੀਆਂ ਨਿਭਾ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ...
ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਨਾਲ, ਕਿਸਾਨ 12 ਹੋਰ ਮੰਗਾਂ ਲਈ ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ...
ਫ਼ਤਹਿਗੜ੍ਹ ਸਾਹਿਬ, ਪੰਜਾਬ ਤੋਂ 1 ਕਿਲੋਮੀਟਰ ਦੂਰ ਪੂਰਬੀ ਪਾਸੇ ਸਰਹਿੰਦ-ਰੋਪੜ ਰੇਲਵੇ ਲਾਇਨ ਨੇੜੇ ਹਰਨਾਮ ਨਗਰ ਵਿਖੇ 17ਵੀਂ ਸਦੀ ’ਚ 2 ਕਨਾਲ 17 ਮਰਲਿਆਂ ’ਚ ਬਣੀ ਜੈਨ ਹਿੰਦੂ ਵੀਰ ਟੋਡਰ ਮੱਲ ...
ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਸਵੀਕਾਰ ਕਰ ਲਈ ਹੈ। ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, "ਅਸੀਂ ਲੋਕਾਂ ਦੇ ...
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ...
ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (RCMP) ਵਿੱਚ ਅਧਿਕਾਰੀ ਵਜੋਂ ਸੇਵਾ ਨਿਭਾਉਣ ਵਾਲੇ ਪਹਿਲੇ ਦਸਤਾਰਧਾਰੀ ਸਿੱਖ ਨੂੰ ਸੈਨੇਟਰ ਨਿਯੁਕਤ ਕੀਤਾ ਗਿਆ ਹੈ। ਬਲਤੇਜ ਸਿੰਘ ਢਿੱਲੋਂ ਦੇ ਕੈਨੇਡਾ ਦੀ ਸੰਸਦ ਦੇ ਉਪਰਲੇ ਸਦਨ ...
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਅੱਜ ਦੇ ਚੋਣ ਨਤੀਜਿਆਂ ...
Copyright © 2022 Pro Punjab Tv. All Right Reserved.