Tag: latest news

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ ਦਰਬਾਰ ਸਾਹਿਬ, ਆਪਣੀ ਗੱਲ ‘ਤੇ ਅੜੇ, ਕਿਹਾ ਅਸਤੀਫਾ ਨਹੀਂ ਲਵਾਂਗਾ ਵਾਪਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਤੋਂ ...

ਅੰਮ੍ਰਿਤਸਰ ‘ਚ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੇ ਪੰਜਾਬ ਪੁਲਿਸ ਦਾ ਸਖਤ ਐਕਸ਼ਨ

ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਐਕਸ਼ਨ ਮੋੜ ਵਿੱਚ ਨਜਰ ਆ ਰਹੀ ਹੈ। ਜਿਸ ਦੇ ਚਲਦੇ ਨਸ਼ਾ ਤਸਕਰਾਂ ਦੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ...

ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੁਲਿਸ ਨਾਲ ਨਸ਼ੇ ਦੇ ਖਾਤਮੇ ਸਬੰਧੀ ਮੀਟਿੰਗ

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਨਾਲ ਨਸ਼ੇ ਦੀ ਲਾਹਨਤ ਦੇ ਖਾਤਮੇ ਦੇ ਸਬੰਧ ਵਿੱਚ ਮੀਟਿੰਗ ਕੀਤੀ ...

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਹੁੰਚੇ ਮੋਗਾ, ਜਨੇਰ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਜਾਂਚ

ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਆਪਣੇ ਪੂਰੇ ਜੋਰਾਂ 'ਤੇ ਚੱਲ ਰਹੀ ਹੈ। ਇਸ ਦੇ ਹੀ ਤਹਿਤ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ। ...

ਚੰਡੀਗੜ੍ਹ ‘ਚ ਅਵੈਧ ਹਥਿਆਰਾਂ ਸਮੇਤ ਤਿੰਨ ਜਣੇ ਗ੍ਰਿਫ਼ਤਾਰ,ਦੋਸ਼ੀਆਂ ਨੇ ਆਪਣੇ ਆਪ ਨੂੰ ਦੱਸਿਆ ਸੁਰੱਖਿਆ ਗਾਰਡ

ਕਿਸਾਨ ਆਗੂ ਉਗਰਾਹਾ ਵੱਲੋਂ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ, ਚੰਡੀਗੜ੍ਹ ਸਰਹੱਦੀ ਖੇਤਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਸੀ। ਇਸ ਦੌਰਾਨ DSP ਜਸਵਿੰਦਰ ਨੇ ਬੁੜੈਲ ਜੇਲ੍ਹ ਨੇੜੇ ਇੱਕ ...

ਜੰਡਿਆਲਾ ਗੁਰੂ ‘ਚ ਨੌਜਵਾਨ ‘ਤੇ ਫਾਇਰਿੰਗ ਕਾਰਨ ਗਈ ਜਾਨ, ਪੜ੍ਹੋ ਪੂਰੀ ਖਬਰ

ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਵਿੱਚ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਵੱਧ ਦੇ ਜਾ ਰਹੇ ਹਨ। ਲਗਾਤਾਰ ਨੌਜਵਾਨ ਗੋਲੀਆਂ ਚਲਾਉਣ ਦੀ ਘਟਨਾ ਦੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ...

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸੁਰੱਖਿਆ ਲਈ ਸ਼ੁਰੂ ਕੀਤਾ ਜਾਵੇਗਾ ਪ੍ਰੋਜੈਕਟ, ਪੀੜਿਤ ਮਹਿਲਾਵਾਂ ਨੂੰ ਤੁਰੰਤ ਮਿਲੇਗੀ ਸੁਵਿਧਾ

ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰੀ ਦੇ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਲਗਾਤਾਰ ਆਪਣਾ ਕੰਮ ਕਰ ਰਹੀ ਹੈ। ਸਰਕਾਰ ਐਕਸ਼ਨ ਮੋੜ ਵਿੱਚ ਹੈ। ਇਸ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਖਤਮ ਕਰਨ ਤੋਂ ...

ਫਰਜੀ ਐਨਕਾਊਂਟਰ ਮਾਮਲੇ ‘ਚ ਦੋਸ਼ੀਆਂ ਨੂੰ ਅੱਜ ਹੋਵੇਗੀ ਸਜਾ, 2 ਸਾਬਕਾ ਪੁਲਿਸ ਮੁਲਾਜ਼ਮ ਹੋਏ ਸੀ ਦੋਸ਼ੀ ਕਰਾਰ

32 ਸਾਲ ਪਹਿਲਾਂ ਤਰਨਤਾਰਨ ਵਿੱਚ, ਪੁਲਿਸ ਵੱਲੋਂ ਇੱਕ ਮੁਕਾਬਲੇ ਵਿੱਚ ਦੋ ਲੋਕਾਂ ਨੂੰ ਅੱਤਵਾਦੀ ਦੱਸ ਕੇ ਮਾਰਨ ਦਾ ਦਾਅਵਾ ਕੀਤਾ ਸੀ ਪਰ ਇਹ ਮੁਕਾਬਲਾ ਅਦਾਲਤ ਵਿੱਚ ਫਰਜ਼ੀ ਸਾਬਤ ਹੋਇਆ। ਮੋਹਾਲੀ ...

Page 552 of 1081 1 … 551 552 553 … 1,081

Recent News