24×7 ਸਿਹਤ ਸੇਵਾਵਾਂ, ਮੁਫ਼ਤ ਇਲਾਜ, ਖ਼ਾਸ ‘ਨਿਗਾਹ ਲੰਗਰ’ ਅਤੇ ALS ਐਂਬੂਲੈਂਸ… ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ ਮਾਨ ਸਰਕਾਰ ਨੇ ਨਿਭਾਇਆ ‘ਸਿਹਤ ਧਰਮ’
ਸ਼੍ਰੀ ਆਨੰਦਪੁਰ ਸਾਹਿਬ : ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਖ਼ਾਤਰ ਆਪਣਾ ਸਰਬੱਸ ਕੁਰਬਾਨ ਕਰਨ ਵਾਲੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ...












