Tag: latest news

ਪੰਜਾਬ ‘ਚ ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਦੇ ਚਾਂਸਲਰ, ਰਾਸ਼ਟਰਪਤੀ ਨੇ ਬਿੱਲ ਨੂੰ ਨਹੀਂ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ...

ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕੀਤੇ ਗ੍ਰਿਫਤਾਰ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ...

ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਜ਼ਮਾਨਤ ‘ਤੇ ਰਿਹਾਅ, ਅੰਬਾਲਾ ‘ਚ ਕਿਸਾਨਾਂ ਨੇ ਧਰਨਾ ਕੀਤਾ ਰੱਦ

ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਵਾਟਰ ਕੈਨਨ ਬੁਆਏ ਨਵਦੀਪ ਜਲਵੇੜਾ ਨੂੰ ਬੀਤੀ ਰਾਤ ਕਰੀਬ 10 ਵਜੇ ਜੇਲ੍ਹ ...

ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਹੋਈ ਮੌਤ

ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ...

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਯੈਲੋ ਅਲਰਟ, ਚੰਡੀਗੜ੍ਹ ‘ਚ ਤੜਕਸਾਰ ਪਿਆ ਭਾਰੀ ਮੀਂਹ, ਜਾਣੋ ਆਪਣੇ ਇਲਾਕੇ ਦਾ ਹਾਲ

ਕੁਝ ਸਮੇਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਪੰਜਾਬ 'ਚ ਤਾਪਮਾਨ ਫਿਰ ਵਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ...

ਭਿਆਨਕ ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਬੁਲੇਟ ਦੀ ਮੋਟਰਸਾਈਕਲ ਨਾਲ ਹੋਈ ਟੱਕਰ

ਗੁਰਦਾਸਪੁਰ ਜ਼ਿਲੇ ਦੇ ਸ਼੍ਰੀ ਹਰਗੋਬਿੰਦਪੁਰ ਰੋਡ 'ਤੇ ਸਥਿਤ ਪਿੰਡ ਬਹਾਦਰ ਹੁਸੈਨ ਦੇ ਪੈਟਰੋਲ ਪੰਪ ਨੇੜੇ ਸੋਮਵਾਰ ਨੂੰ ਦੋ ਸਕੂਲੀ ਵਿਦਿਆਰਥੀਆਂ ਦੀਆਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ...

ਕੰਨ ‘ਤੇ ਪੱਟੀ ਬੰਨ੍ਹ ਪਾਰਟੀ ਸੰਮੇਲਨ ‘ਚ ਪਹੁੰਚੇ ਟ੍ਰੰਪ, ਹਮਲੇ ਦੇ 48 ਘੰਟਿਆਂ ਬਾਅਦ ਪਾਰਟੀ ਨੇ ਟਰੰਪ ਨੂੰ ਚੁਣਿਆ ਰਾਸ਼ਟਰਪਤੀ ਉਮੀਦਵਾਰ

ਅਮਰੀਕਾ ਦੀ ਰਿਪਬਲਿਕਨ ਪਾਰਟੀ ਨੇ ਸੋਮਵਾਰ ਦੇਰ ਰਾਤ ਅਧਿਕਾਰਤ ਤੌਰ 'ਤੇ ਡੋਨਾਲਡ ਟਰੰਪ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਐਲਾਨ ਦਿੱਤਾ। ਵਿਸਕਾਨਸਿਨ ਦੇ ਮਿਲਵਾਕੀ ਸ਼ਹਿਰ ਵਿੱਚ ਹੋਏ ਪਾਰਟੀ ਸੰਮੇਲਨ ਵਿੱਚ ਟਰੰਪ ਨੂੰ ...

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, ਕੈਪਟਨ ਸਮੇਤ 5 ਜਵਾਨ ਸ਼ਹੀਦ: ਡੋਡਾ ‘ਚ 34 ਦਿਨਾਂ ‘ਚ ਪੰਜਵਾਂ ਅੱਤਵਾਦੀ ਮੁਕਾਬਲਾ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਦੇ ਦੇਸਾ 'ਚ ਅੱਤਵਾਦੀਆਂ ਦੀ ਗੋਲੀਬਾਰੀ 'ਚ ਫੌਜ ਦੇ ਕੈਪਟਨ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ। ਇੱਕ ਪੁਲਿਸ ਮੁਲਾਜ਼ਮ ਦੀ ਵੀ ਮੌਤ ਹੋ ਗਈ ਹੈ। ਮਤਲਬ ...

Page 632 of 1057 1 631 632 633 1,057