Tag: latest news

Weather Update: 12 ਰਾਜਾਂ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ ਜਾਰੀ, ਦੇਖੋ IMD ਅਪਡੇਟ

Weather Update: ਦੇਸ਼ ਭਰ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਗਰਮੀ ਤੇਜੀ ਨਾਲ ਵੱਧ ਰਹੀ ਹੈ ਪਰ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਚ ਗਰਮੀ ਤੋਂ ਕੁਝ ਰਾਹਤ ...

ਇੰਡੀਗੋ ਨੇ ਯਾਤਰੀਆਂ ਨੂੰ ਜਾਰੀ ਕੀਤਾ ਅਲਰਟ, ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਬਦਲਦੇ ਮੌਸਮ ਨੇ ਇੱਕ ਵਾਰ ਫਿਰ ਹਵਾਈ ਯਾਤਰਾ ਨੂੰ ਪ੍ਰਭਾਵਿਤ ਕੀਤਾ ਹੈ। ਇੰਡੀਗੋ ਨੇ ਯਾਤਰੀਆਂ ਨੂੰ ਦੇਰੀ ਅਤੇ ਸਮਾਂ-ਸਾਰਣੀ ਵਿੱਚ ਬਦਲਾਅ ਦੀ ਚੇਤਾਵਨੀ ਦੇਣ ਲਈ ਇੱਕ ਯਾਤਰਾ ਸਲਾਹਕਾਰੀ ...

ਦਹੇਜ ਨੂੰ ਲੈਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਦਾਜ ਦੇ ਮਾਮਲਿਆਂ ਵਿੱਚ ਨੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪਤਨੀ ਆਪਣੀ ਸ਼ਿਕਾਇਤ ਵਿੱਚ ਲਿਖਦੀ ਹੈ ਕਿ ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ 'ਤੇ ਦਰਿਆਵਾਂ, ਚੋਆਂ ...

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ...

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ, ਸਰਕਾਰ ਨੇ 129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

Page 67 of 1008 1 66 67 68 1,008