Tag: latest news

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਪੰਜਾਬ ਸਰਕਾਰ ਨੇ ਤਰਨਤਾਰਨ ਦੇ SSP ਦੀਪਕ ਪਾਰਿਕ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਰਵਜੋਤ ਕੌਰ ਗਰੇਵਾਲ ਨੂੰ ਨਵਾਂ SSP ਨਿਯੁਕਤ ਕੀਤਾ ਹੈ। ਰਵਜੋਤ ਕੌਰ, ਜੋ ਕਿ ਪਹਿਲੀ ਮਹਿਲਾ SSP ...

ਅਡਾਨੀ ਪਾਵਰ ਨੂੰ ਮਿਲਿਆ 1600 MW ਥਰਮਲ ਪਾਵਰ ਦਾ ਕੰਟਰੈਕਟ, 12 ਮਹੀਨਿਆਂ ‘ਚ 5ਵਾਂ ਵੱਡਾ ਆਰਡਰ

adani power thermal project: ਅਡਾਨੀ ਪਾਵਰ ਨੂੰ ਮੱਧ ਪ੍ਰਦੇਸ਼ ਪਾਵਰ ਮੈਨੇਜਮੈਂਟ ਕੰਪਨੀ ਤੋਂ 1600 ਮੈਗਾਵਾਟ ਦੇ ਅਲਟਰਾ ਸੁਪਰਕ੍ਰਿਟੀਕਲ ਥਰਮਲ ਪਾਵਰ ਪ੍ਰੋਜੈਕਟ ਦਾ ਠੇਕਾ ਮਿਲਿਆ ਹੈ। ਕੰਪਨੀ ਇਸ ਪਲਾਂਟ ਅਤੇ ਸੰਬੰਧਿਤ ...

ਮੁੱਲਾਂਪੁਰ ਸਟੇਡੀਅਮ ‘ਚ 14 ਤੇ 17 ਸਤੰਬਰ ਨੂੰ ਹੋਵੇਗਾ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ

Mullanpur first International Cricket: ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ ਸਟੇਡੀਅਮ ਹੁਣ ਆਪਣੇ ਪਹਿਲੇ ਅੰਤਰਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਤਿਆਰ ਹੈ। ਇਸ ਮੈਦਾਨ 'ਤੇ ਖੇਡਿਆ ਜਾਣ ਵਾਲਾ ਪਹਿਲਾ ਅੰਤਰਰਾਸ਼ਟਰੀ ਮੈਚ ਭਾਰਤ ...

ਸਿਹਤ ਵਿੱਚ ਸੁਧਾਰ ਹੋਣ ਕਰਕੇ CM ਮਾਨ ਨੂੰ ਹਸਪਤਾਲ ਤੋਂ ਅੱਜ ਮਿਲ ਸਕਦੀ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ 'ਚ ਭਰਤੀ ਸਨ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ 'ਚ ਹੇਠ ਰੱਖਣ ਲਈ ਕਿਹਾ ਸੀ। ...

ਸੋਸ਼ਲ ਮੀਡੀਆ ‘ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਕੇਂਦਰ ਦਾ ਵੱਡਾ ਅਪਡੇਟ

ਜਾਅਲੀ ਖ਼ਬਰਾਂ ਨੂੰ ਲੈ ਕੇ ਇੱਕ ਸੰਸਦੀ ਕਮੇਟੀ ਨੇ ਜਨਤਕ ਵਿਵਸਥਾ ਅਤੇ ਲੋਕਤੰਤਰੀ ਪ੍ਰਕਿਰਿਆ ਲਈ ਗੰਭੀਰ ਖ਼ਤਰਾ ਦੱਸਿਆ ਹੈ ਅਤੇ ਚੁਣੌਤੀ ਨਾਲ ਨਜਿੱਠਣ ਲਈ ਸਜ਼ਾ ਦੇ ਪ੍ਰਬੰਧਾਂ ਵਿੱਚ ਸੋਧ, ਜੁਰਮਾਨੇ ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

harjot bains flood relief: ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਬੈਂਸ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ...

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

anil ambani money laundering: ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਨਿਲ ਅੰਬਾਨੀ, ਰਿਲਾਇੰਸ ਕਮਿਊਨੀਕੇਸ਼ਨਜ਼ ਅਤੇ ਹੋਰਾਂ ਵਿਰੁੱਧ 2,929 ਕਰੋੜ ਰੁਪਏ ...

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

chandigarh university Flood Initiative: ਪੰਜਾਬ ਦੇ ਵਿਚ ਕੁਦਰਤੀ ਆਫ਼ਤ ਕਾਰਨ ਆਏ ਹੜ੍ਹਾਂ ਨੇ ਆਮ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ...

Page 68 of 802 1 67 68 69 802