Tag: latest news

ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਤਿੰਨ ਦਿਨ ਲਈ ਜੇਲ੍ਹ ਤੋਂ ਬਾਹਰ ਆਉਣਗੇ AAP ਨੇਤਾ

ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਰੋਜ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿੰਨ ...

JCB ਲੈ ਕੇ ਦਿੱਲੀ ਵੱਲ ਵਧੇ ਕਿਸਾਨ, ਬੈਰੀਕੇਡ ਤੋੜਨ ਦੀ ਤਿਆਰੀ ‘ਚ ਕਿਸਾਨ: ਵੀਡੀਓ

ਸੰਯੁਕਤ ਕਿਸਾਨ ਮੋਰਚਾ  ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ 114 ਕੰਪਨੀਆਂ ਦੀ ਤਾਇਨਾਤੀ ਕੀਤੀ ...

CM ਭਗਵੰਤ ਮਾਨ ਤੇ ਅਰਵਿੰਦਰ ਕੇਜਰੀਵਾਲ ਨੇ ਪਰਿਵਾਰ ਸਮੇਤ ਅਯੁੱਧਿਆ ‘ਚ ਰਾਮਲੱਲਾ ਦੇ ਕੀਤੇ ਦਰਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਅਯੁੱਧਿਆ ਪਹੁੰਚੇ।ਜਿੱਥੋਂ ਪਰਿਵਾਰ ਸਮੇਤ ਉਨ੍ਹਾਂ ਵੱਲੋਂ ਰਾਮਲੱਲਾ ਜੀ ਦੇ ਦਰਸ਼ਨ ਕੀਤੇ ਗਏ।ਮੰਦਰ ਨਗਰੀ 'ਚ ਆਪ ਨੇਤਾਵਾਂ ਦੇ ਇਸ ...

Petrol Price

ਪੰਜਾਬ ‘ਚ ਨਹੀਂ ਮਿਲੇਗਾ Petrol-Diesel, ਹੋ ਗਿਆ ਵੱਡਾ ਐਲਾਨ

ਪੰਜਾਬ ਭਰ ਦੇ ਪੈਟਰੋਲ ਪੰਪਾਂ 'ਤੇ ਆਮ ਜਨਤਾ ਨੂੰ 15 ਫਰਵਰੀ ਤੋਂ 22 ਫਰਵਰੀ ਤੱਕ ਕਰੀਬ ਇਕ ਹਫਤੇ ਤੱਕ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ...

ਕਿਉਂ ਮਨਾਇਆ ਜਾਂਦਾ ਹੈ Kiss Day? ਸ਼ਾਇਦ ਤੁਹਾਨੂੰ ਨਹੀਂ ਪਤਾ ਹੋਵੇਗਾ ਇਹ ਕਾਰਨ, ਪੜ੍ਹੋ

Happy Kiss Day 2024: ਕਿੱਸ ਡੇ ਵੈਲੇਨਟਾਈਨ ਵੀਕ ਦੇ ਸੱਤਵੇਂ ਦਿਨ ਭਾਵ 13 ਫਰਵਰੀ ਨੂੰ ਆਉਂਦਾ ਹੈ। ਕਿੱਸ ਡੇ ਨੂੰ ਵੈਲੇਨਟਾਈਨ ਵੀਕ ਦਾ ਸਭ ਤੋਂ ਰੋਮਾਂਟਿਕ ਦਿਨ ਮੰਨਿਆ ਜਾਂਦਾ ਹੈ। ...

ਕਿਸਾਨਾਂ ਦੇ ਕੂਚ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਟਰੈਫਿਕ ਐਡਵਾਈਜ਼ਰੀ ਸਾਰੀਆਂ ਮੁੱਖ ਸਰਹੱਦਾਂ ਲਈ ਜਾਰੀ ਕੀਤੀ ਗਈ ਹੈ। ਇਸ ਤਹਿਤ ਦਿੱਲੀ ਵਿਚ ਭਾਰੀ ਵਾਹਨਾਂ ਦੀ ...

ਜੇਕਰ ਤੁਸੀਂ ਕੈਨੇਡਾ ‘ਚ ਨੈਨੀ ਜਾਂ ਨਰਸ ਵਜੋਂ ਕਰਨਾ ਚਾਹੁੰਦੇ ਹੋ ਕੰਮ,ਤਾਂ ਆਸਾਨ ਪ੍ਰਕਿਰਿਆ ਰਾਹੀਂ ਪੂਰਾ ਕਰੋ ਕੈਨੇਡਾ ’ਚ ਸੈਟਲ ਹੋਣ ਦਾ ਸੁਪਨਾ, ਪੜ੍ਹੋ ਪੂਰੀ ਖ਼ਬਰ

ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ...

ਭਾਨਾ ਸਿੱਧੂ ਆਇਆ ਜੇਲ੍ਹ ਤੋਂ ਬਾਹਰ, ਦੇਖੋ ਵੀਡੀਓ

  ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ।ਦੱਸਣਯੋਗ ਹੈ ਕਿ ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦੇ ...

Page 785 of 1057 1 784 785 786 1,057