Queen Elizabeth II Death: ਮਹਾਰਾਣੀ ਐਲਿਜ਼ਾਬੈਥ ਦੇ ਦਿਹਾਂਤ ‘ਤੇ ਭਾਰਤ ‘ਚ ਰਾਸ਼ਟਰੀ ਸ਼ੋਕ ਦਾ ਐਲਾਨ, 11 ਸਤੰਬਰ ਨੂੰ ਅੱਧਾ ਝੁਕਿਆ ਰਹੇਗਾ ਤਿਰੰਗਾ
ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਦਾ ਵੀਰਵਾਰ ਨੂੰ 96 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਇਸ ਦੌਰਾਨ ਬ੍ਰਿਟੇਨ ਨੇ 10 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ...












