Tag: latest news

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਉੱਤਰੀ ਭਾਰਤ ਵਿੱਚ ਸਰਦੀਆਂ ਜ਼ੋਰ ਫੜਨ ਲੱਗ ਪਈਆਂ ਹਨ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਧੁੰਦ ਅਤੇ ਸੀਤ ਲਹਿਰ ਦੀ ਸਥਿਤੀ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ...

ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ: ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਕੀਤੀ ਜਾਰੀ

ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ 332 ਕਰੋੜ ਰੁਪਏ ਦੀ ਵੱਡੀ ਰਕਮ ਜਾਰੀ ਕੀਤੀ ਹੈ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਪਿੰਡਾਂ ਦੇ ਲੋਕਾਂ ...

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਪੰਜਾਬ 'ਚ ਸੰਘਣੀ ਧੁੰਦ ਕਾਰਨ ਕਈ ਹਾਦਸਿਆਂ ਦੀਆਂ ਖਬਰਾਂ ਆ ਰਹੀਆਂ ਹਨ। ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਵੱਡਾ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਈਵੇਅ ‘ਤੇ ਪੰਜਾਬ ਰੋਡਵੇਜ਼ ...

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ...

ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ : ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਇਨਕਲਾਬੀ ਅਤੇ ਭਾਵਨਾਤਮਕ ਬਦਲਾਅ ਲਿਆਉਣ ਦਾ ਫੈਸਲਾ ਲਿਆ ਹੈ। ਆਪਣੀ ‘ਮਾਂ ਬੋਲੀ’ ਪੰਜਾਬੀ ...

ਮਾਨ ਸਰਕਾਰ ਦਾ ਸੰਵੇਦਨਸ਼ੀਲ ਫੈਸਲਾ : ਚੋਣ ਡਿਊਟੀ ਦੌਰਾਨ ਮੌਤ ਹੋਈ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਪਣੇ ਠੋਸ ਸਮਰਥਨ ਦਾ ਸਬੂਤ ਦਿੱਤਾ ਹੈ। ਮੋਗਾ ਜ਼ਿਲ੍ਹੇ ...

ਪੰਜਾਬ ਵਿੱਚ ਖੇਡਾਂ ਦਾ ਸੁਨਹਿਰੀ ਯੁੱਗ, ਪੰਜਾਬ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਣ ਲਈ ਵੱਡੇ ਕਦਮ ਚੁੱਕ ਰਹੀ ਹੈ। ਇੱਕ ਸਮਾਂ ਸੀ ਜਦੋਂ ਪਿੰਡਾਂ ਦੇ ਨੌਜਵਾਨਾਂ ਦਾ ਭਵਿੱਖ ਨਸ਼ੇ ਦੀ ਦਲਦਲ ਵਿੱਚ ...

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ...

Page 88 of 943 1 87 88 89 943