ਦੋ ਦਿਨ ਦੀ ਯਾਤਰਾ ‘ਤੇ ਅਮਰੀਕਾ ਪਹੁੰਚੇ PM ਮੋਦੀ, CIA ਚੀਫ ਤੁਲਸੀ ਗੈਬਾਰਡ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰਿਸ ਦੌਰੇ ਤੋਂ ਬਾਅਦ ਵੀਰਵਾਰ ਸਵੇਰੇ ਦੋ ਦਿਨਾਂ ਦੇ ਅਮਰੀਕਾ ਦੌਰੇ 'ਤੇ ਪਹੁੰਚੇ। ਅਮਰੀਕਾ ਪਹੁੰਚਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰੀ ਖੁਫੀਆ ਨਿਰਦੇਸ਼ਕ ਤੁਲਸੀ ...