Tag: latest Punjab News

ਮੀਟੰਗ ਲਈ ਚੰਡੀਗੜ੍ਹ ਪਹੁੰਚੇ ਜਗਜੀਤ ਸਿੰਘ ਡੱਲੇਵਾਲ, ਹੱਲ ਨਾ ਨਿਕਲਣ ਤੇ ਦਿੱਲੀ ਕਰਨਗੇ ਕੂਚ

ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ...

ਪੰਜਾਬ ਦੇ ਸਿਰਫ 212 ਏਜੰਟ ਕੋਲ ਲਾਇਸੈਂਸ, ਜਲੰਧਰ ‘ਚ ਸਭ ਤੋਂ ਵੱਧ ਫਰਜੀ ਏਜੰਟ, ਪੜ੍ਹੋ ਪੂਰੀ ਖਬਰ

ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਪੰਜਾਬ ਦੇ ਟ੍ਰੈਵਲ ਏਜੰਟਾਂ ਸੰਬੰਧੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਸਿਰਫ਼ 212 ਅਜਿਹੇ ਟ੍ਰੈਵਲ ਏਜੰਟ ਹਨ ਜਿਨ੍ਹਾਂ ਕੋਲ ਵੈਧ ਲਾਇਸੈਂਸ ...

ਪੰਜਾਬ ‘ਚ ਅੱਜ ਤੋਂ ਮਹਾਂ ਪੰਚਾਇਤ, ਫਿਰੋਜ਼ਪੁਰ SSP ਦਫਤਰ ਦਾ ਕਰਨਗੇ ਘਿਰਾਓ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 13 ਫਰਵਰੀ, 2024 ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 14 ਫਰਵਰੀ ...

ਹੁਣ ਡਰਾਈਵਰ ਨਾਲ ਅੱਗੇ ਵਾਲੀ ਸੀਟ ਕੋਲ ਨਹੀਂ ਬੈਠ ਸਕਣਗੇ ਕੰਡਕਟਰ, ਨਵੇਂ ਹੁਕਮ ਹੋਏ ਜਾਰੀ, ਪੜ੍ਹੋ ਪੂਰੀ ਖ਼ਬਰ

PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ...

ਬੇਹੱਦ ਮੰਦਭਾਗੀ ਖ਼ਬਰ : ਦੋ ਸਕੇ ਭਰਾਵਾਂ ਦੀ ਇਕੋ ਵੇਲੇ ਦਿਲ ਦਾ ਦੌਰਾ ਪੈਣ ਨਾਲ ਮੌਤ

  ਸੰਗਰੂਰ ਜਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (60 ...