Tag: latest Punjab News

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਾਰੇ ਪੰਜਾਬੀ ਜੋ ਨਸ਼ਿਆਂ ਤੋਂ ਪੀੜਤ ਹਨ ਨੂੰ ਆਮ ਆਦਮੀ ...

ਆਪ੍ਰੇਸ਼ਨ ਤੋਂ ਬਾਅਦ ਇਲਾਜ ਦੌਰਾਨ ਔਰਤ ਦੀ ਮੌਤ- ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਅੱਗੇ ਰੋਸ

ਜਲੰਧਰ ਤੋਂ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਕਪੂਰਥਲਾ-ਜਲੰਧਰ ਰੋਡ 'ਤੇ ਸਥਿਤ ਰਾਗਨੀ ਹਸਪਤਾਲ ਵਿਖੇ ਇਕ ਔਰਤ ਦੇ ਪਿੱਤੇ ਦਾ ਆਪ੍ਰੇਸ਼ਨ ਕੀਤਾ ਗਿਆ ...

ਨਸ਼ੇ ਕਾਰਨ ਪੁੱਤ ਦੀ ਹੋਈ ਮੌਤ ਤੋਂ ਬਾਅਦ, ਮਾਂ ਨੇ ਪੁੱਤ ਨੂੰ ਇਨਸਾਫ ਦਵਾਉਣ ਲਈ ਕਾਰਵਾਈ ਕਰਵਾ ਫੜਵਾਏ ਨਸ਼ਾ ਤਸਕਰ…ਪੜ੍ਹੋ ਪੂਰੀ ਖਬਰ

ਜਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ, ਪਿੰਡ ਪਵਾਲਾ 'ਚ 29 ਵਰ੍ਹੇ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਮ੍ਰਿਤਕ ਦੀ ਮਾਂ ...

ਮੀਟੰਗ ਲਈ ਚੰਡੀਗੜ੍ਹ ਪਹੁੰਚੇ ਜਗਜੀਤ ਸਿੰਘ ਡੱਲੇਵਾਲ, ਹੱਲ ਨਾ ਨਿਕਲਣ ਤੇ ਦਿੱਲੀ ਕਰਨਗੇ ਕੂਚ

ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ...

ਪੰਜਾਬ ਦੇ ਸਿਰਫ 212 ਏਜੰਟ ਕੋਲ ਲਾਇਸੈਂਸ, ਜਲੰਧਰ ‘ਚ ਸਭ ਤੋਂ ਵੱਧ ਫਰਜੀ ਏਜੰਟ, ਪੜ੍ਹੋ ਪੂਰੀ ਖਬਰ

ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਪੰਜਾਬ ਦੇ ਟ੍ਰੈਵਲ ਏਜੰਟਾਂ ਸੰਬੰਧੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਸਿਰਫ਼ 212 ਅਜਿਹੇ ਟ੍ਰੈਵਲ ਏਜੰਟ ਹਨ ਜਿਨ੍ਹਾਂ ਕੋਲ ਵੈਧ ਲਾਇਸੈਂਸ ...

ਪੰਜਾਬ ‘ਚ ਅੱਜ ਤੋਂ ਮਹਾਂ ਪੰਚਾਇਤ, ਫਿਰੋਜ਼ਪੁਰ SSP ਦਫਤਰ ਦਾ ਕਰਨਗੇ ਘਿਰਾਓ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 13 ਫਰਵਰੀ, 2024 ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 14 ਫਰਵਰੀ ...

ਹੁਣ ਡਰਾਈਵਰ ਨਾਲ ਅੱਗੇ ਵਾਲੀ ਸੀਟ ਕੋਲ ਨਹੀਂ ਬੈਠ ਸਕਣਗੇ ਕੰਡਕਟਰ, ਨਵੇਂ ਹੁਕਮ ਹੋਏ ਜਾਰੀ, ਪੜ੍ਹੋ ਪੂਰੀ ਖ਼ਬਰ

PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ...

ਬੇਹੱਦ ਮੰਦਭਾਗੀ ਖ਼ਬਰ : ਦੋ ਸਕੇ ਭਰਾਵਾਂ ਦੀ ਇਕੋ ਵੇਲੇ ਦਿਲ ਦਾ ਦੌਰਾ ਪੈਣ ਨਾਲ ਮੌਤ

  ਸੰਗਰੂਰ ਜਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (60 ...