‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ
ਚੰਡੀਗੜ੍ਹ, 9 ਜਨਵਰੀ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ...










