Tag: latest punjabi news pro punjab tv

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੋਟਾਂ 14 ਦਸੰਬਰ ਨੂੰ ਪੈਣਗੀਆਂ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਕਮਿਸ਼ਨ ਨੇ ਕਿਹਾ ...

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ 61 DSP ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਦੇ ਜਨਮਦਿਨ ਮੌਕੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ...

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ਵਿੱਚ ਕੰਮ ਕਰ ਰਹੀਆਂ ਸੁਸਾਇਟੀਆਂ ਅਤੇ ਟਰੱਸਟਾਂ ਦਾ ਸਾਲਾਨਾ ਆਡਿਟ ਹੋਵੇਗਾ। ਉਨ੍ਹਾਂ ਦੇ ਵਿੱਤ ਦੀ ਨਿਗਰਾਨੀ ਲਈ ਪ੍ਰਬੰਧਕ ਨਿਯੁਕਤ ਕੀਤੇ ਜਾਣਗੇ। ਇਸ ਲਈ ਪੰਜਾਬ ਸਰਕਾਰ ਨੇ ਸੁਸਾਇਟੀ ਐਕਟ ਵਿੱਚ ...

ਜਲੰਧਰ ‘ਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

ਜਲੰਧਰ 'ਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ 'ਚ ਵੱਡੇ ਖੁਲਾਸੇ ਹੋਏ ਹਨ। ਮਿਲੀ ਜਾਣਕਾਰੀ ਮੁਤਾਬਿਕ ਰਿਪੋਰਟ 'ਚ ਗਲਾ ਘੁੱਟ ਕੇ ਕੁੜੀ ਦਾ ...

ਅਮਰੀਕਾ ਵਿੱਚ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, ਦੋ ਨੈਸ਼ਨਲ ਗਾਰਡਮੈਨ ਜ਼ਖਮੀ; ਟਰੰਪ ਨੇ ਕਿਹਾ . . . .

ਬੁੱਧਵਾਰ ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਗੋਲੀਬਾਰੀ ਹੋਈ। ਇਹ ਘਟਨਾ ਵ੍ਹਾਈਟ ਹਾਊਸ ਤੋਂ ਕੁਝ ਬਲਾਕ ਦੂਰੀ 'ਤੇ ਵਾਪਰੀ, ਜਿਸ ਕਾਰਨ ਵਿਆਪਕ ਦਹਿਸ਼ਤ ਫੈਲ ਗਈ। ਗੋਲੀਬਾਰੀ ਵਿੱਚ ਘੱਟੋ-ਘੱਟ ਤਿੰਨ ਲੋਕ ਜ਼ਖਮੀ ਹੋਏ, ...

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ ...

Page 50 of 96 1 49 50 51 96