ਲੁਧਿਆਣਾ ਕੋਰਟ ‘ਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਕਰੜੀ ਸੁਰੱਖਿਆ ‘ਚ ਲਿਆਂਦਾ ਜਾਵੇਗਾ ਕੋਰਟ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਨੂੰ ਅੱਜ ਬਠਿੰਡਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਗੈਂਗਸਟਰ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ...