ਅਮਰੀਕਾ ਦੇ ਉਪ ਰਾਸ਼ਟਰਪਤੀ 4 ਦਿਨੀਂ ਭਾਰਤ ਦੌਰੇ ‘ਤੇ PM ਮੋਦੀ ਨਾਲ ਡਿਨਰ ਕੀਤਾ ਸਾਂਝਾ, ਜਾਣੋ ਅੱਜ ਜਾਣਗੇ ਕਿੱਥੇ
ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਕੱਲ੍ਹ ਯਾਨੀ ਸੋਮਵਾਰ ਨੂੰ 4 ਦਿਨਾਂ ਦੇ ਦੌਰੇ 'ਤੇ ਭਾਰਤ ਪਹੁੰਚੇ। ਉਨ੍ਹਾਂ ਦਾ ਜਹਾਜ਼ ਸਵੇਰੇ 9:45 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਉਤਰਿਆ। ...