Tag: latest Update

ਕੀ ਭਾਰਤ ਤੇ ਪਾਕਿਸਤਾਨ ਵਿਚਾਲੇ ਖਤਮ ਹੋਵੇਗੀ ਕਸ਼ਮੀਰ ਵਿਵਾਦ, ਵਿਚੋਲਾ ਬਣੇਗਾ ਟਰੰਪ

ਭਾਰਤ ਪਾਕਿਸਤਾਨ ਵਿਚਾਲੇ ਹੋਈ ਸਿਜਫਾਇਰ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇੱਕ ਹੋਰ ਬਿਆਨ ਆਇਆ ਸਾਹਮਣੇ ਜਿਸ ਵਿੱਚ ਉਸਨੇ ਕਿੰਨੇ ਸਾਲਾਂ ਤੋਂ ਚੱਲ ਰਹੇ ਕਸ਼ਮੀਰ ਮੁੱਦੇ ਤੇ ਕੱਢਣ ਦੀ ...

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਸ਼ਨੀਵਾਰ ਸ਼ਾਮ 5 ਵਜੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ ਹੋਣ ਤੋਂ ਬਾਅਦ ਚੰਡੀਗੜ੍ਹ ਵਿੱਚ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਚੰਡੀਗੜ੍ਹ ਦੇ DC ਨਿਸ਼ਾਂਤ ਯਾਦਵ ...

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਪਾਕਿਸਤਾਨ ਨੇ ਸ਼ਨੀਵਾਰ ਸ਼ਾਮ 5 ਵਜੇ ਲਾਗੂ ਹੋਣ ਤੋਂ ਸਿਰਫ਼ 3 ਘੰਟੇ ਬਾਅਦ ਹੀ ਜੰਗਬੰਦੀ ਤੋੜ ਦਿੱਤੀ। ਜੰਮੂ-ਕਸ਼ਮੀਰ, ਗੁਜਰਾਤ, ਰਾਜਸਥਾਨ ਅਤੇ ਪੰਜਾਬ ਵਿੱਚ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ...

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਭਾਰਤ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਵਿਚਕਾਰ ਸਿਜਫ਼ਾਇਰ ਹੋ ਗਈ ...

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਭਾਰਤ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਾਹਰਤ ਅਤਿ ਏ ਪਾਕਿਸਤਾਨ ਦੇ ਵਿਚਕਾਰ ਸਿਜਫ਼ਾਇਰ ਹੋ ...

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਭਾਰਤ ਨੇ ਅੱਤਵਾਦ ਵਿਰੁੱਧ ਆਪਣੀ ਨੀਤੀ ਨੂੰ ਹੋਰ ਸਖ਼ਤ ਕਰਕੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰੀ ਸੂਤਰਾਂ ਅਨੁਸਾਰ, ਭਵਿੱਖ ਵਿੱਚ ਕਿਸੇ ਵੀ ਅੱਤਵਾਦੀ ਕਾਰਵਾਈ ਨੂੰ ਭਾਰਤ ਵਿਰੁੱਧ ਜੰਗ ਮੰਨਿਆ ਜਾਵੇਗਾ ...

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਫੌਜੀ ਤਣਾਅ ਦੇ ਵਿਚਕਾਰ, ਭਾਰਤ ਸਰਕਾਰ ਨੇ ਇੱਕ ਵੱਡਾ ਸੁਰੱਖਿਆ ਕਦਮ ਚੁੱਕਿਆ ਹੈ ਅਤੇ ਉੱਤਰ ਅਤੇ ਪੱਛਮੀ ਭਾਰਤ ਦੇ 32 ਹਵਾਈ ਅੱਡਿਆਂ ਨੂੰ ਅਸਥਾਈ ਤੌਰ ...

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਪਾਕਿਸਤਾਨ ਹਮਲਾ ਕਰ ਰਿਹਾ ਪੰਜਾਬ ਦੇ ਜਿਲਿਆਂ ਵਿੱਚ ਡਰੋਨ ਮਿਸਾਇਲਾਂ ਪਾਈਆ ਗਈਆਂ ਹਨ ਇਸੇ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਨਵਾਂ ਐਲਾਨ ਕੀਤਾ ...

Page 105 of 240 1 104 105 106 240