ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination
ਸਦੀਆਂ ਤੋਂ ਆਪਣੀ ਉਪਜਾਊ ਜ਼ਮੀਨ ਅਤੇ ਖੇਤੀ ਲਈ ਜਾਣਿਆ ਜਾਂਦਾ ਪੰਜਾਬ, ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਨਵਾਂ ਇਤਿਹਾਸ ਲਿਖ ਰਿਹਾ ਹੈ। ਇਹ ਸਿਰਫ਼ ਫੈਕਟਰੀਆਂ ਸਥਾਪਤ ...












