Punjab Legislative Assembly Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਡਾ. ਮਨਮੋਹਨ ਸਿੰਘ ਸਮੇਤ ਕਈ ਹਸਤੀਆਂ ਨੂੰ ਦਿੱਤੀ ਜਾ ਰਹੀ ਸ਼ਰਧਾਂਜਲੀ
Punjab Legislative Assembly Session: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ, ਕੁਝ ਸਮਾਂ ਪਹਿਲਾਂ ਅਕਾਲ ਚਲਾਣਾ ਕਰ ਗਈਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ...