Tag: latest Update

ਨਵਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਬਾਰ ਸਾਹਿਬ ਤੇ ਸ਼੍ਰੀ ਅਕਾਲ ਤਖਤ ਸਾਹਿਬ ਹੋਏ ਨਤਮਸਤਕ

ਬੀਤੀ 7 ਮਾਰਚ ਨੂੰ ਹੋਈ SGPC ਦੀ ਅੰਤਰਿੰਗ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰਾਂ ਨੂੰ ਸੇਵਾ ਮੁਕਤ ਕੀਤਾ ਗਿਆ ਸੀ ਅਤੇ ਦੂਜੇ ਪਾਸੇ ...

ਮੰਦਰਾਂ ਨੂੰ ਨਿਸ਼ਾਨਾ ਬਣਉਣ ਵਾਲਾ ਚੋਰ ਕਾਬੂ, ਗ੍ਰਿਫ਼ਤਾਰੀ ਨਾਲ ਹੁਣ ਤੱਕ ਹੋਏ ਚੋਰੀ ਦੇ 8 ਮਾਮਲੇ ਹੱਲ

ਖੰਨਾ ਸੀਆਈਏ ਸਟਾਫ ਵੱਲੋਂ ਇੱਕ ਚੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਪਿਛਲੇ 3 ਮਹੀਨਿਆਂ ਤੋਂ ਇਕੱਲਾ ਹੀ 2 ਥਾਣਿਆਂ ਦੀ ਪੁਲਿਸ ਦੀ ਨੱਕ 'ਚ ਦਮ ਕਰ ਰਿਹਾ ਸੀ। ...

ਕਿਸਾਨੀ ਮੁੱਦਿਆਂ ‘ਤੇ ਗੱਲਬਾਤ ਕਰਨ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ

ਬੀਤੇ ਕੁਝ ਦਿਨਾਂ ਤੋਂ ਕਿਸਾਨੀ ਮਸਲਿਆਂ 'ਤੇ ਪੰਜਾਬ ਵਿੱਚ ਲਗਾਤਾਰ ਕਿਸਾਨ ਮੀਟਿੰਗਾਂ ਕਰ ਰਹੇ ਹਨ। ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਹਨਾਂ ਦੇ ਪੁੱਤਰ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ...

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਕਤਲ ਦਾ ਮਾਮਲਾ ਆਇਆ ਸਾਹਮਣੇ

ਪਟਿਆਲਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਚ ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਕੋਲ ਦੇਰ ਰਾਤ ਇੱਕ ਨੌਜਵਾਨ ਜਿਸ ਦਾ ਨਾਮ ਹਰਜਿੰਦਰ ਸਿੰਘ ...

ਨਸ਼ਾ ਤਸਕਰਾਂ ਖਿਲਾਫ ਧਾਰੀਵਾਲ ਪੁਲਿਸ ਦਾ ਐਕਸ਼ਨ, 15 ਮਾਮਲਿਆ ਵਿੱਚ ਲੋੜਿੰਦਾ ਤਸਕਰ ਤੇ ਟਰੈਵਲ ਏਜੰਟ ਕੀਤਾ ਕਾਬੂ

ਸਰਕਾਰ ਦੇ ਵੱਲੋਂ ਨਸ਼ੇ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਇਲਾਕੇ ਵਿੱਚੋਂ ਨਸ਼ਾ ਖਤਮ ਕਰਨ ਲਈ ਲਗਾਤਾਰ ਐਕਸ਼ਨ ਲੈ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਹੁਣ ...

ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਮਾਮਲੇ ‘ਚ ਪ੍ਰਡਿਊਸਰ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਪੋਸਟ ਸਾਂਝੀ ਕਰ ਕਿਹਾ ਇਹ

ਮਿਊਜ਼ਿਕ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਕਰਨ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ...

ਜਿੱਤ ਤੋਂ ਬਾਅਦ, ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀਆਂ ਦੇਖੋ ਸਾਂਝੀਆਂ ਕੀਤੀਆਂ ਤਸਵੀਰਾਂ

ICC ਚੈਂਪੀਅਨਜ਼ ਟਰਾਫੀ 2025 ਵਿੱਚ ਭਾਰਤ ਦੀ ਜਿੱਤ ਤੋਂ ਬਾਅਦ, ਮੈਚ ਦੀਆਂ ਵੀਡੀਓ ਅਤੇ ਫੋਟੋਆਂ ਹਰ ਪਾਸੇ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ, ਪਾਵਰ ਕਪਲ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ...

ਅੰਮ੍ਰਿਤਸਰ ਦੇ ਕੈਂਟ ਇਲਾਕੇ ‘ਚ ਰਹੱਸਮਈ ਤਰੀਕੇ ਨਾਲ ਗਾਇਬ ਹੋ ਰਹੀਆ ਗਾਵਾਂ, ਪਸ਼ੂ ਪ੍ਰੇਮੀਆਂ ਨੇ ਜਾਲ ਵਿਛਾ ਫੜ ਲਏ ਚੋਰ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਦੇ ਅਧੀਨ ਆਉਦੇ ਕੈਂਟ ਇਲਾਕੇ ਤੋ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੋ ਦੇ ਪਸ਼ੂ ਪ੍ਰੇਮਿਆ ਅਤੇ ਐਨਿਮਲ ਵੈਲਫੇਅਰ ਵਾਲੀਆ ਵੱਲੋਂ ਦੋ ਗੳ ਤਸਕਰਾਂ ਨੂੰ ਟਰੇਪ ਲਗਾ ...

Page 135 of 185 1 134 135 136 185