Olympic Gold Medalist ਨੀਰਜ ਚੋਪੜਾ ਨੂੰ ਭਾਰਤੀ ਫੌਜ ‘ਚ ਲੈਫਟੀਨੈਂਟ ਕਰਨਲ ਵਜੋਂ ਕੀਤਾ ਗਿਆ ਨਿਯੁਕਤ
ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੋਕੀਓ ਓਲੰਪਿਕ ਵਿੱਚ ਆਪਣਾ ਪਹਿਲਾ ਸੋਨ ਤਗਮਾ ਜਿੱਤਿਆ। ਉਦੋਂ ਤੋਂ, ਉਸਨੇ ਲਗਾਤਾਰ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਲਈ ਸਨਮਾਨ ਲਿਆਇਆ ਹੈ। ਨੀਰਜ ਚੋਪੜਾ ...












