ਵਿਆਹ ਤੋਂ ਕੁਝ ਦਿਨਾਂ ਬਾਅਦ ਵਿਆਹ ਵਾਲੇ ਘਰ ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ,ਪੀੜਤ ਪਰਿਵਾਰ ਨੇ ਚੋਰਾਂ ਨੂੰ ਕਾਬੂ ਕਰਨ ਦੀ ਕੀਤੀ ਮੰਗ
ਜ਼ਿਲ੍ਹਾ ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਪਿੰਡ ਢੇਸੀਆਂ 'ਚ ਵਿਆਹ ਤੋਂ ਕੁਝ ਦਿਨਾਂ ਬਾਅਦ ਵਿਆਹ ਵਾਲੇ ਘਰ 'ਚ ...