ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ‘ਫੂਡ ਸੇਫਟੀ ਆਨ ਵ੍ਹੀਲਜ਼’ ਦੀ ਸ਼ੁਰੂਆਤ, ਜਨਤਾ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਜਨਤਾ ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' ਪਹਿਲਕਦਮੀ ਦਾ ...