ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੁਲਿਸ ਨਾਲ ਨਸ਼ੇ ਦੇ ਖਾਤਮੇ ਸਬੰਧੀ ਮੀਟਿੰਗ
ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਨਾਲ ਨਸ਼ੇ ਦੀ ਲਾਹਨਤ ਦੇ ਖਾਤਮੇ ਦੇ ਸਬੰਧ ਵਿੱਚ ਮੀਟਿੰਗ ਕੀਤੀ ...