Tag: latest Update

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

Vogue Reader Role: ਹਾਲ ਹੀ ਵਿੱਚ ਨਿਊ ਯਾਰਕ ਦੇ ਵਿੱਚ Met Gala 2025 ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਸ਼ਾਹਰੁਖ ਖਾਨ, ਕਿਆਰਾ ਅਡਵਾਨੀ ਤੋਂ ਲੈ ਕੇ ਈਸ਼ਾ ਅੰਬਾਨੀ ਤੱਕ ...

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਬੀਤੇ ਦਿਨ ਭਾਰਤ ਪਾਕਿਸਤਾਨ ਵਿਚਕਾਰ ਹੋਏ ਸਿਜਫੀਰ ਤੋਂ ਅੱਜ ਭਾਰਤੀ ਹਵਾਈ ਸੈਨਾ ਅਪ੍ਰੇਸ਼ਨ ਸਿੰਦੂਰ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਭਾਰਤੀ ਹਵਾਈ ਸੈਨਾ ਦੇ ਵੱਲੋਂ ...

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, IPL 2025 ਨੂੰ ਲੈ ਕੇ ਇੱਕ ਵੱਡਾ ਅਪਡੇਟ ਆਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਜੇਕਰ ਆਉਣ ਵਾਲੇ ਦਿਨਾਂ ਵਿੱਚ ਭਾਰਤ ਵਿੱਚ ਸਥਿਤੀ ਆਮ ਹੋ ...

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਜਦੋਂ ਤੁਸੀਂ ਕਿਸੇ ਦੇਸ਼ ਬਾਰੇ ਸੋਚਦੇ ਹੋ, ਤਾਂ ਤੁਹਾਡੇ ਮਨ ਵਿੱਚ ਸਭ ਤੋਂ ਪਹਿਲਾਂ ਕੀ ਆਉਂਦਾ ਹੈ? ਯਾਨੀ, ਕੋਈ ਖਾਸ ਦੇਸ਼ ਕਿਹੋ ਜਿਹਾ ਹੋਵੇਗਾ, ਉੱਥੇ ਕੀ ਹੋਵੇਗਾ, ਘੁੰਮਣ ਲਈ ਕਿਹੜੀਆਂ ...

ਮਿਜ਼ਾਇਲਾਂ ਡਰੋਨ, ਸਾਈਬਰ ਅਟੈਕ, ਜੰਗ ਦੇ ਇਨ੍ਹਾਂ 4 ਦਿਨ ‘ਚ ਪਹਿਲੀ ਵਾਰ ਹੋਈਆਂ ਅਜਿਹੀਆਂ ਚੀਜ਼ਾਂ

ਭਾਰਤ ਅਤੇ ਪਾਕਿਸਤਾਨ ਚਾਰ ਦਿਨ (6 ਤੋਂ 10 ਮਈ) ਤੱਕ ਕਈ ਮੋਰਚਿਆਂ 'ਤੇ ਲੜੇ। ਭਾਵੇਂ ਦੋਵਾਂ ਦੇਸ਼ਾਂ ਵਿਚਕਾਰ ਇਹ ਜੰਗ ਸਿਰਫ਼ ਚਾਰ ਦਿਨ ਹੀ ਚੱਲੀ, ਪਰ ਇਸ ਦੌਰਾਨ ਬਹੁਤ ਸਾਰੀਆਂ ...

ਕੀ ਭਾਰਤ ਤੇ ਪਾਕਿਸਤਾਨ ਵਿਚਾਲੇ ਖਤਮ ਹੋਵੇਗੀ ਕਸ਼ਮੀਰ ਵਿਵਾਦ, ਵਿਚੋਲਾ ਬਣੇਗਾ ਟਰੰਪ

ਭਾਰਤ ਪਾਕਿਸਤਾਨ ਵਿਚਾਲੇ ਹੋਈ ਸਿਜਫਾਇਰ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇੱਕ ਹੋਰ ਬਿਆਨ ਆਇਆ ਸਾਹਮਣੇ ਜਿਸ ਵਿੱਚ ਉਸਨੇ ਕਿੰਨੇ ਸਾਲਾਂ ਤੋਂ ਚੱਲ ਰਹੇ ਕਸ਼ਮੀਰ ਮੁੱਦੇ ਤੇ ਕੱਢਣ ਦੀ ...

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਸ਼ਨੀਵਾਰ ਸ਼ਾਮ 5 ਵਜੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ ਹੋਣ ਤੋਂ ਬਾਅਦ ਚੰਡੀਗੜ੍ਹ ਵਿੱਚ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਚੰਡੀਗੜ੍ਹ ਦੇ DC ਨਿਸ਼ਾਂਤ ਯਾਦਵ ...

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਪਾਕਿਸਤਾਨ ਨੇ ਸ਼ਨੀਵਾਰ ਸ਼ਾਮ 5 ਵਜੇ ਲਾਗੂ ਹੋਣ ਤੋਂ ਸਿਰਫ਼ 3 ਘੰਟੇ ਬਾਅਦ ਹੀ ਜੰਗਬੰਦੀ ਤੋੜ ਦਿੱਤੀ। ਜੰਮੂ-ਕਸ਼ਮੀਰ, ਗੁਜਰਾਤ, ਰਾਜਸਥਾਨ ਅਤੇ ਪੰਜਾਬ ਵਿੱਚ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ...

Page 289 of 424 1 … 288 289 290 … 424

Recent News