Tag: latest Update

Weather Update: ਪੰਜਾਬ ‘ਚ ਇਹ 3 ਦਿਨ ਮੀਂਹ ਪੈਣ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਬਣ ਰਹੀ ਹੈ। ...

ਜਲੰਧਰ ਨਹਿਰ ਦੇ ਪੁਲ ਹੇਠੋਂ ਮਿਲੀ ਇੱਕ ਅਣਪਛਾਤੀ ਔਰਤ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

ਜਲੰਧਰ ਦੇ ਅੰਮ੍ਰਿਤਸਰ ਹਾਈਵੇਅ 'ਤੇ ਕਾਲੀਆ ਕਲੋਨੀ ਦੇ ਸਾਹਮਣੇ ਨਹਿਰ ਦੇ ਪੁਲ ਹੇਠੋਂ ਕੰਬਲ ਵਿੱਚ ਲਪੇਟੀ ਇੱਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ...

ਟਰੰਪ ਨੇ ਸੈਨਾ ‘ਚ ਟਰਾਂਸਜੈਂਡਰ ਭਰਤੀ ‘ਤੇ ਲਗਾਈ ਰੋਕ, ਫੌਜ ਨੂੰ ਨਿਸ਼ਾਨਾ ਬਣਾਉਂਦੇ ਹੋਏ ਜਾਰੀ ਕੀਤੇ ਨਵੇਂ ਆਦੇਸ਼

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਚਾਰ ਹੋਰ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕੀਤੇ ਹਨ ਜੋ ਕਿ ਫੌਜ ਨਾਲ ਸਬੰਧਤ ਕਈ ਬਿਡੇਨ ਪ੍ਰਸ਼ਾਸਨ ਦੀਆਂ ਪਹਿਲਕਦਮੀਆਂ ਨੂੰ ਉਲਟਾਉਂਦੇ ਹਨ ਅਤੇ ਚੋਣ ਮੁਹਿੰਮ ...

ਪੰਜਾਬ ਗਵਰਨਰ ਨੂੰ ਮਿਲਿਆ ਨਵਾਂ ਪ੍ਰਮੁੱਖ ਸਕੱਤਰ, ਦੇਖੋ ਕਿਸਨੂੰ ਮਿਲੀ ਅਹਿਮ ਜਿੰਮੇਵਾਰੀ

1996 ਬੈਚ ਦੇ ਆਈਏਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਵੇਂ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਵੇਕ ਪ੍ਰਤਾਪ ਸਿੰਘ ਆਈਏਐਸ ...

ਚੰਡੀਗੜ੍ਹ PU ਦੀਆਂ ਵਿਦਿਆਰਥਣਾਂ ਨੇ ਬਣਾਇਆ ਗਿਨੀਜ਼ ਰਿਕਾਰਡ, 26 ਜਨਵਰੀ ਪਰੇਡ ‘ਚ ਕੀਤਾ ਗਿੱਧਾ

ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗਿਨੀਜ਼ ਵਰਲਡ ਰਿਕਾਰਡ ਬਣਾਇਆ। ਪੀਯੂ, ਚੰਡੀਗੜ੍ਹ ਵਿੱਚ ਪੜ੍ਹ ਰਹੇ ਇਨ੍ਹਾਂ ਵਿਦਿਆਰਥੀਆਂ ਲਈ ਇਹ ਪਹਿਲਾ ਮੌਕਾ ਸੀ ਜਦੋਂ ...

ਹੁਣ ਮੁਫ਼ਤ ਕਰ ਸਕਦੇ ਹੋ ਧਾਰਮਿਕ ਸਥਾਨਾਂ ਦੀ ਯਾਤਰਾ, ਪੰਜਾਬ ਸਰਕਾਰ ਨੇ ਸ਼ੁਰੂ ਕੀਤਾ ਵੱਡਾ ਉਪਰਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਅੱਜਕਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੱਖ ਵੱਖ ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਸਾਰੇ ...

ਪਤਨੀ ਦੇ ਵਿਦੇਸ਼ ਜਾਣ ਦੀ ਜਿੱਦ ਨੇ ਲਈ ਪਤੀ ਦੀ ਜਾਨ, UK ਜਾ ਬਦਲੇ ਪਤਨੀ ਦੇ ਵਤੀਰੇ

ਪੰਜਾਬ ਦੇ ਬਾਕੀ ਲੱਖਾਂ ਨੌਜਵਾਨਾਂ ਦੀ ਤਰ੍ਹਾਂ ਆਪਣੇ ਚੰਗੇ ਭਵਿੱਖ ਲਈ ਆਪਣੀ ਪਤਨੀ ਨਾਲ UK ਗਏ ਜ਼ਿਲ੍ਹਾ ਬਠਿੰਡਾ ਦੇ ਪਿੰਡ ਸਦੋਹਾ ਦੇ ਨੌਜਵਾਨ ਦੀ UK 'ਚ ਭੇਦ ਭਰੀ ਹਾਲਤ ਵਿੱਚ ...

ਮੰਗਾਂ ਪੂਰੀਆਂ ਹੋਣ ਤੱਕ ਚਲੇਗਾ ਅੰਦੋਲਨ, ਜਗਜੀਤ ਸਿੰਘ ਡੱਲੇਵਾਲ ਨੇ ਮਹਾਂ ਪੰਚਾਇਤ ‘ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਈ, ਜਿਸ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ...

Page 323 of 331 1 322 323 324 331