Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal
ਟੋਕੀਓ ਓਲੰਪਿਕ ਦੀ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ਚਾਨੂ ਨੇ ਅੱਜ ਅਹਿਮਦਾਬਾਦ ਵਿੱਚ ਹੋਈ ਰਾਸ਼ਟਰਮੰਡਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਕੁੱਲ 193 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ। ਚਾਨੂ ਨੇ ਰਾਸ਼ਟਰਮੰਡਲ ...