ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ
ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ...












