ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰ ਦਿੱਤੀ ਧਮਕੀ, ਪਰਿਵਾਰ ਦੇ ਸ਼ਿਕਾਇਤ ਕਰਨ ‘ਤੇ ਵੀ ਨਹੀਂ ਹੋਈ ਕੋਈ ਕਾਰਵਾਈ
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਖਬਰ ਆ ਰਹੀ ਹੈ। ਜਿਸ ਵਿੱਚ ਦੱਸਿਆ ਗਿਆ ਕਿ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਦੋਸ਼ੀ ਕਲਾਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਇਸ ਵਾਇਰਲ ਵੀਡੀਓ ...