Weather Update: ਪੰਜਾਬ ‘ਚ ਮਾਨਸੂਨ ਅੱਜ ਦਵੇਗੀ ਦਸਤਕ, ਮੌਸਮ ਵਿਭਾਗ ਵੱਲੋਂ ਇਹਨਾਂ ਜ਼ਿਲਿਆਂ ਲਈ ਅਲਰਟ
Weather Update: ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ...